Wed, Apr 24, 2024
Whatsapp

ਏਸ਼ੀਅਨ ਖੇਡਾਂ 2018 : ਟੈਨਿਸ ਖਿਡਾਰਨ ਅੰਕਿਤਾ ਰੈਨਾ ਨੇ ਜਿੱਤਿਆ ਕਾਂਸੀ ਦਾ ਤਗਮਾ

Written by  Shanker Badra -- August 23rd 2018 01:43 PM
ਏਸ਼ੀਅਨ ਖੇਡਾਂ 2018 : ਟੈਨਿਸ ਖਿਡਾਰਨ ਅੰਕਿਤਾ ਰੈਨਾ ਨੇ ਜਿੱਤਿਆ ਕਾਂਸੀ ਦਾ ਤਗਮਾ

ਏਸ਼ੀਅਨ ਖੇਡਾਂ 2018 : ਟੈਨਿਸ ਖਿਡਾਰਨ ਅੰਕਿਤਾ ਰੈਨਾ ਨੇ ਜਿੱਤਿਆ ਕਾਂਸੀ ਦਾ ਤਗਮਾ

ਏਸ਼ੀਅਨ ਖੇਡਾਂ 2018 : ਟੈਨਿਸ ਖਿਡਾਰਨ ਅੰਕਿਤਾ ਰੈਨਾ ਨੇ ਜਿੱਤਿਆ ਕਾਂਸੀ ਦਾ ਤਗਮਾ:ਭਾਰਤੀ ਟੈਨਿਸ ਖਿਡਾਰੀ ਅੰਕਿਤਾ ਰੈਨਾ ਨੇ ਅੱਜ ਮਹਿਲਾ ਸਿੰਗਲ ਵਰਗ ਦੇ ਸੈਮੀਫਾਈਨਲ ਵਿਚ ਚੀਨ ਦੀ ਝਾਂਗ ਸ਼ੂਈ ਨੂੰ ਹਰਾ ਕੇ ਏਸ਼ਿਆਈ ਖੇਡਾਂ ਵਿਚ ਕਾਂਸੀ ਦਾ ਤਗਮਾ ਜਿੱਤਿਆ ਹੈ। ਭਾਰਤੀ ਟੈਨਿਸ ਖਿਡਾਰਨ ਅੰਕਿਤਾ ਰੈਨਾ ਨੇ 18ਵੀਆਂ ਏਸ਼ੀਆਈ ਖੇਡਾਂ 'ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। -PTCNews


Top News view more...

Latest News view more...