Fri, Apr 19, 2024
Whatsapp

ਵਿਧਾਨ ਸਭਾ ਚੋਣਾਂ 2019 : ਮਹਾਰਾਸ਼ਟਰ ਦੀਆਂ 288 ਅਤੇ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਲਈ ਲੱਗੀਆਂ ਲਾਇਨਾਂ

Written by  Shanker Badra -- October 21st 2019 07:23 AM -- Updated: October 21st 2019 07:27 AM
ਵਿਧਾਨ ਸਭਾ ਚੋਣਾਂ 2019 : ਮਹਾਰਾਸ਼ਟਰ ਦੀਆਂ 288 ਅਤੇ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਲਈ ਲੱਗੀਆਂ ਲਾਇਨਾਂ

ਵਿਧਾਨ ਸਭਾ ਚੋਣਾਂ 2019 : ਮਹਾਰਾਸ਼ਟਰ ਦੀਆਂ 288 ਅਤੇ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਲਈ ਲੱਗੀਆਂ ਲਾਇਨਾਂ

ਵਿਧਾਨ ਸਭਾ ਚੋਣਾਂ 2019 : ਮਹਾਰਾਸ਼ਟਰ ਦੀਆਂ 288 ਅਤੇ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਲਈ ਲੱਗੀਆਂ ਲਾਇਨਾਂ:ਨਵੀਂ ਦਿੱਲੀ : ਮਹਾਰਾਸ਼ਟਰ ਅਤੇ ਹਰਿਆਣਾ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਲਈ ਵੋਟਰਾਂ ਦੀਆਂ ਲਾਇਨਾਂ ਲੱਗ ਗਈਆਂ ਹਨ। ਇਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਸੀਟਾਂ 'ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਜਿਸ ਦੇ ਲਈ ਵੋਟਰ ਅੱਜ ਆਪਣਾ ਨੁਮਾਇੰਦਾ ਚੁਣਨ ਲਈ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। [caption id="attachment_351643" align="aligncenter" width="300"]Assembly Elections 2019 : Maharashtra 288 And Haryana 90 Assembly seats Lines for voting ਵਿਧਾਨ ਸਭਾ ਚੋਣਾਂ 2019 : ਮਹਾਰਾਸ਼ਟਰ ਦੀਆਂ 288 ਅਤੇ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਲਈ ਲੱਗੀਆਂ ਲਾਇਨਾਂ[/caption] ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਸਿਆਸੀ ਆਗੂ ਚੋਣਾਂ ਲੜ ਰਹੇ ਹਨ ,ਓਥੇ ਹੀ ਕੁੱਝ ਮਸ਼ਹੂਰ ਚਿਹਰਿਆਂ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਹ ਚਿਹਰੇ ਖੇਡ ਜਗਤ ਅਤੇ ਸਿੱਖਿਆ ਤੋਂ ਇਲਾਵਾ ਸੋਸ਼ਲ ਮੀਡੀਆ ਸਟਾਰ ਵੀ ਹਨ। [caption id="attachment_351642" align="aligncenter" width="300"]Assembly Elections 2019 : Maharashtra 288 And Haryana 90 Assembly seats Lines for voting ਵਿਧਾਨ ਸਭਾ ਚੋਣਾਂ 2019 : ਮਹਾਰਾਸ਼ਟਰ ਦੀਆਂ 288 ਅਤੇ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਲਈ ਲੱਗੀਆਂ ਲਾਇਨਾਂ[/caption] ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਦੀਆਂ 90 ਅਤੇ ਮਹਾਰਾਸ਼ਟਰ ਦੀਆਂ 288 ਸੀਟਾਂ 'ਤੇ ਅੱਜ ਵੋਟਾਂ ਪੈ ਰਹੀਆਂ ਹਨ ,ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਇਨ੍ਹਾਂ ਦੋਹਾਂ ਰਾਜਾਂ 'ਚ ਪਿਛਲੀ ਵਾਰ ਭਾਜਪਾ ਦੀ ਸਰਕਾਰ ਸੀ। ਅੱਜ ਸ਼ਾਮ ਨੂੰ ਇਨ੍ਹਾਂ ਸਾਰੇ ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. 'ਚ ਬੰਦ ਹੋ ਜਾਵੇਗੀ। -PTCNews


Top News view more...

Latest News view more...