Mon, Apr 29, 2024
Whatsapp

ਵਾਜਪਾਈ ਦੀਆਂ ਅਸਥੀਆਂ ਕੱਲ ਬਿਆਸ ਦਰਿਆ 'ਚ ਕੀਤੀਆਂ ਜਾਣਗੀਆਂ ਜਲ ਪ੍ਰਵਾਹ,ਕੱਲ੍ਹ ਪੁੱਜਣਗੀਆਂ ਅੰਮ੍ਰਿਤਸਰ

Written by  Shanker Badra -- August 21st 2018 09:51 PM
ਵਾਜਪਾਈ ਦੀਆਂ ਅਸਥੀਆਂ ਕੱਲ ਬਿਆਸ ਦਰਿਆ 'ਚ ਕੀਤੀਆਂ ਜਾਣਗੀਆਂ ਜਲ ਪ੍ਰਵਾਹ,ਕੱਲ੍ਹ ਪੁੱਜਣਗੀਆਂ ਅੰਮ੍ਰਿਤਸਰ

ਵਾਜਪਾਈ ਦੀਆਂ ਅਸਥੀਆਂ ਕੱਲ ਬਿਆਸ ਦਰਿਆ 'ਚ ਕੀਤੀਆਂ ਜਾਣਗੀਆਂ ਜਲ ਪ੍ਰਵਾਹ,ਕੱਲ੍ਹ ਪੁੱਜਣਗੀਆਂ ਅੰਮ੍ਰਿਤਸਰ

ਵਾਜਪਾਈ ਦੀਆਂ ਅਸਥੀਆਂ ਕੱਲ ਬਿਆਸ ਦਰਿਆ 'ਚ ਕੀਤੀਆਂ ਜਾਣਗੀਆਂ ਜਲ ਪ੍ਰਵਾਹ,ਕੱਲ੍ਹ ਪੁੱਜਣਗੀਆਂ ਅੰਮ੍ਰਿਤਸਰ:ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਕੱਲ ਦੁਪਹਿਰ 1.30 ਵਜੇ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਪੁੱਜਣਗੀਆਂ। ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਵਾਜਪਾਈ ਦੀਆਂ ਅਸਥੀਆਂ ਲੈ ਕੇ ਆਉਣਗੇ। ਇਸ ਤੋਂ ਬਾਅਦ ਭਾਜਪਾ ਆਗੂ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਨੂੰ ਕਾਫ਼ਲੇ ਦੇ ਰੂਪ 'ਚ ਲੈ ਕੇ ਬਿਆਸ ਦਰਿਆ 'ਤੇ ਪੁੱਜਣਗੇ ਅਤੇ ਬਿਆਸ ਦਰਿਆ 'ਚ ਜਲ ਪ੍ਰਵਾਹ ਕੀਤੀਆਂ ਜਾਣਗੀਆਂ। -PTCNews


Top News view more...

Latest News view more...