Sun, Apr 28, 2024
Whatsapp

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਹਾਲਤ ਵਿਗੜੀ

Written by  Shanker Badra -- August 15th 2018 08:41 PM -- Updated: August 15th 2018 08:45 PM
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਹਾਲਤ ਵਿਗੜੀ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਹਾਲਤ ਵਿਗੜੀ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਹਾਲਤ ਵਿਗੜੀ:ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ ਹਾਲਤ ਮੁੜ ਵਿਗੜ ਗਈ ਹੈ।ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਵਾਜਪਾਈ ਪਿਛਲੇ ਤਿੰਨ ਦਿਨਾਂ ਤੋਂ ਵੈਂਟੀਲੇਟਰ 'ਤੇ ਸਨ।ਅੱਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਮਜ਼ ਹਸਪਤਾਲ 'ਚ ਜਾ ਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ ਹੈ। ਦੱਸ ਦੇਈਏ ਕੇ ਇਸ ਤੋਂ ਪਹਿਲਾ ਵੀ ਅਟਲ ਬਿਹਾਰੀ ਵਾਜਪਈ ਨੂੰ ਕਿਡਨੀ ਸੰਬੰਧੀ ਮੁਸ਼ਕਲਾਂ ਦੇ ਚੱਲਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। -PTCNews


Top News view more...

Latest News view more...