Thu, Apr 18, 2024
Whatsapp

ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚ ਰਹੇ

Written by  Shanker Badra -- August 17th 2018 09:43 AM
ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚ ਰਹੇ

ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚ ਰਹੇ

ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚ ਰਹੇ:ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਨਵੀਂ ਦਿੱਲੀ ਸਥਿਤ ਸਮ੍ਰਿਤੀ ਸਥਲ 'ਚ ਅੰਤਿਮ ਸਸਕਾਰ ਕੀਤਾ ਜਾਵੇਗਾ।ਅਜੇ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 6, ਕ੍ਰਿਸ਼ਨ ਮੈਨਨ ਮਾਰਗ 'ਤੇ ਰੱਖੀ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ਵਿਚ ਲੋਕ ਪਹੁੰਚ ਰਹੇ ਹਨ।ਦੱਸ ਦੇਈਏ ਕਿ ਰਿਹਾਇਸ਼ ਬਾਹਰ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮ੍ਰਿਤਕ ਦੇਹ ਸਵੇਰੇ 9 ਵਜੇ ਅੰਤਿਮ ਦਰਸ਼ਨਾਂ ਲਈ ਭਾਜਪਾ ਹੈੱਡਕੁਆਟਰ ਰੱਖੀ ਜਾਵੇਗੀ।ਜਿੱਥੋਂ ਇਕ ਵਜੇ ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਨਿਕਲੇਗੀ। -PTCNews


Top News view more...

Latest News view more...