Fri, Apr 19, 2024
Whatsapp

ਫ਼ੌਜ ਨੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, ਇਕ ਅੱਤਵਾਦੀ ਕੀਤਾ ਢੇਰ

Written by  Riya Bawa -- November 26th 2021 11:48 AM -- Updated: November 26th 2021 11:51 AM
ਫ਼ੌਜ ਨੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, ਇਕ ਅੱਤਵਾਦੀ ਕੀਤਾ ਢੇਰ

ਫ਼ੌਜ ਨੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, ਇਕ ਅੱਤਵਾਦੀ ਕੀਤਾ ਢੇਰ

Jammu and Kashmir: ਫ਼ੌਜ ਨੇ ਜੰਮੂ ਕਸ਼ਮੀਰ 'ਚ ਰਾਜੌਰੀ ਜ਼ਿਲ੍ਹੇ ਦੇ ਭਿੰਬਰ ਗਲੀ ਸੈਕਟਰ 'ਚ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਰਹਿਣ ਦੀ ਖਬਰ ਸਾਹਮਣੇ ਆਈ ਹੈ। 3 terrorists killed in Shopian encounter; another raging in J&K's Anantnag - India News ਇਸ ਦੌਰਾਨ ਇਕ ਅੱਤਵਾਦੀ ਢੇਰ ਕਰ ਦਿੱਤਾ ਹੈ। ਇਸ ਦੌਰਾਨ ਉਸ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਫ਼ੌਜ ਵਲੋਂ ਕਾਰਵਾਈ ਜਾਰੀ ਹੈ। Jammu and Kashmir: Terrorist killed in encounter in Shopian, operation underway | India News | Zee News ਜੰਮੂ ਸਥਿਤ ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਦੇਵੇਂਦਰ ਆਨੰਦ ਨੇ ਦੱਸਿਆ ਕਿ ਵੀਰਵਾਰ ਦੇਰ ਰਾਤ ਪਾਕਿਸਤਾਨ ਵਲੋਂ ਅੱਤਵਾਦੀਆਂ ਨੇ ਭਿੰਬਰ ਗਲੀ 'ਚ ਕੰਟਰੋਲ ਰੇਖਾ ਤੋਂ ਭਾਰਤੀ ਖੇਤਰ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਇਕ ਪਾਕਿਸਤਾਨੀ ਅੱਤਵਾਦੀ ਨੂੰ ਮਾਰ ਸੁੱਟਿਆ ਹੈ।'' Encounter On Between Security Forces, Terrorists In J&K's Shopian -PTC News


Top News view more...

Latest News view more...