Sun, Apr 28, 2024
Whatsapp

ਚੈੱਕ ਗਣਰਾਜ ਦੇ ਟਾਮਸ ਬੇਰਦਿਚ ਨੂੰ ਹਰਾ ਕੇ ਨਡਾਲ ਨੇ ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ

Written by  Jashan A -- January 20th 2019 06:06 PM -- Updated: January 21st 2019 03:28 PM
ਚੈੱਕ ਗਣਰਾਜ ਦੇ ਟਾਮਸ ਬੇਰਦਿਚ ਨੂੰ ਹਰਾ ਕੇ ਨਡਾਲ ਨੇ ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ

ਚੈੱਕ ਗਣਰਾਜ ਦੇ ਟਾਮਸ ਬੇਰਦਿਚ ਨੂੰ ਹਰਾ ਕੇ ਨਡਾਲ ਨੇ ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ

ਚੈੱਕ ਗਣਰਾਜ ਦੇ ਟਾਮਸ ਬੇਰਦਿਚ ਨੂੰ ਹਰਾ ਕੇ ਨਡਾਲ ਨੇ ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ,ਮੈਲਬੋਰਨ: ਸਪੇਨ ਦੇ ਵਿਸ਼ਵ ਦੇ ਦੂਜੇ ਨੰਬਰ ਦੇ ਖਿਡਾਰੀ ਰਾਫੇਲ ਨਡਾਲ ਆਸਟ੍ਰੇਲੀਆ ਓਪਨ 'ਚ ਬੇਹਤਰੀਨ ਪ੍ਰਦਰਸ਼ਨ ਕਰ ਰਹੇ ਹਨ। [caption id="attachment_243051" align="aligncenter" width="300"]nadal ਚੈੱਕ ਗਣਰਾਜ ਦੇ ਟਾਮਸ ਬੇਰਦਿਚ ਨੂੰ ਹਰਾ ਕੇ ਨਡਾਲ ਨੇ ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ[/caption] ਰਾਫੇਲ ਨਡਾਲ ਨੇ ਆਪਣਾ ਧਮਾਕੇਦਾਰ ਪ੍ਰਦਰਸ਼ਨ ਜਾਰੀ ਰਖਦੇ ਹੋਏ ਅੱਜ ਚੈੱਕ ਗਣਰਾਜ ਦੇ ਟਾਮਸ ਬੇਰਦਿਚ ਨੂੰ 6-0, 6-1, 7-6 ਨਾਲ ਹਰਾ ਕੇ ਸਾਲ ਦੇ ਪਹਿਲੇ ਗ੍ਰੈਂਡ ਸਲੈਮ ਆਸਟਰੇਲੀਅਨ ਓਪਨ ਟੈਨਿਸ ਟੂਰਨਾਮੈਂਟ ਦੇ ਕੁਆਰਟਰ ਫਾਈਨਲ 'ਚ ਜਗ੍ਹਾ ਬਣਾ ਲਈ ਹੈ। [caption id="attachment_243052" align="aligncenter" width="300"]nadal ਚੈੱਕ ਗਣਰਾਜ ਦੇ ਟਾਮਸ ਬੇਰਦਿਚ ਨੂੰ ਹਰਾ ਕੇ ਨਡਾਲ ਨੇ ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ[/caption] ਜ਼ਿਕਰਯੋਗ ਹੈ ਕਿ ਨਡਾਲ ਹਮੇਸ਼ਾ ਹੀ ਆਪਣੇ ਬੇਹਤਰੀਨ ਪ੍ਰਦਰਸ਼ਨ ਸਦਕਾ ਸੁਰਖੀਆਂ 'ਚ ਰਹਿੰਦੇ ਹਨ ਤੇ ਉਹਨਾਂ ਨੇ ਟੂਰਨਾਮੈਂਟ 'ਚ 11ਵੀਂ ਵਾਰ ਅਤੇ ਕੁਲ ਗ੍ਰੈਂਡਸਲੈਮ 'ਚ 37ਵੀਂ ਵਾਰ ਕੁਆਰਟਰ ਫਾਈਨਲ 'ਚ ਜਗ੍ਹਾ ਬਣਾਈ। ਕੁਆਰਟਰ ਫਾਈਨਲ 'ਚ ਨਡਾਲ ਦਾ ਮੁਕਾਬਲਾ ਅਮਰੀਕਾ ਦੇ ਫਰਾਂਸਿਸ ਤੀਆਫੋ ਨਾਲ ਹੋਵੇਗਾ। -PTC News


Top News view more...

Latest News view more...