Advertisment

ਚੈੱਕ ਗਣਰਾਜ ਦੇ ਟਾਮਸ ਬੇਰਦਿਚ ਨੂੰ ਹਰਾ ਕੇ ਨਡਾਲ ਨੇ ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ

author-image
Jashan A
Updated On
New Update
ਚੈੱਕ ਗਣਰਾਜ ਦੇ ਟਾਮਸ ਬੇਰਦਿਚ ਨੂੰ ਹਰਾ ਕੇ ਨਡਾਲ ਨੇ ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ
Advertisment
ਚੈੱਕ ਗਣਰਾਜ ਦੇ ਟਾਮਸ ਬੇਰਦਿਚ ਨੂੰ ਹਰਾ ਕੇ ਨਡਾਲ ਨੇ ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ,ਮੈਲਬੋਰਨ: ਸਪੇਨ ਦੇ ਵਿਸ਼ਵ ਦੇ ਦੂਜੇ ਨੰਬਰ ਦੇ ਖਿਡਾਰੀ ਰਾਫੇਲ ਨਡਾਲ ਆਸਟ੍ਰੇਲੀਆ ਓਪਨ 'ਚ ਬੇਹਤਰੀਨ ਪ੍ਰਦਰਸ਼ਨ ਕਰ ਰਹੇ ਹਨ। nadal ਚੈੱਕ ਗਣਰਾਜ ਦੇ ਟਾਮਸ ਬੇਰਦਿਚ ਨੂੰ ਹਰਾ ਕੇ ਨਡਾਲ ਨੇ ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ ਰਾਫੇਲ ਨਡਾਲ ਨੇ ਆਪਣਾ ਧਮਾਕੇਦਾਰ ਪ੍ਰਦਰਸ਼ਨ ਜਾਰੀ ਰਖਦੇ ਹੋਏ ਅੱਜ ਚੈੱਕ ਗਣਰਾਜ ਦੇ ਟਾਮਸ ਬੇਰਦਿਚ ਨੂੰ 6-0, 6-1, 7-6 ਨਾਲ ਹਰਾ ਕੇ ਸਾਲ ਦੇ ਪਹਿਲੇ ਗ੍ਰੈਂਡ ਸਲੈਮ ਆਸਟਰੇਲੀਅਨ ਓਪਨ ਟੈਨਿਸ ਟੂਰਨਾਮੈਂਟ ਦੇ ਕੁਆਰਟਰ ਫਾਈਨਲ 'ਚ ਜਗ੍ਹਾ ਬਣਾ ਲਈ ਹੈ। nadal ਚੈੱਕ ਗਣਰਾਜ ਦੇ ਟਾਮਸ ਬੇਰਦਿਚ ਨੂੰ ਹਰਾ ਕੇ ਨਡਾਲ ਨੇ ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ ਜ਼ਿਕਰਯੋਗ ਹੈ ਕਿ ਨਡਾਲ ਹਮੇਸ਼ਾ ਹੀ ਆਪਣੇ ਬੇਹਤਰੀਨ ਪ੍ਰਦਰਸ਼ਨ ਸਦਕਾ ਸੁਰਖੀਆਂ 'ਚ ਰਹਿੰਦੇ ਹਨ ਤੇ ਉਹਨਾਂ ਨੇ ਟੂਰਨਾਮੈਂਟ 'ਚ 11ਵੀਂ ਵਾਰ ਅਤੇ ਕੁਲ ਗ੍ਰੈਂਡਸਲੈਮ 'ਚ 37ਵੀਂ ਵਾਰ ਕੁਆਰਟਰ ਫਾਈਨਲ 'ਚ ਜਗ੍ਹਾ ਬਣਾਈ। ਕੁਆਰਟਰ ਫਾਈਨਲ 'ਚ ਨਡਾਲ ਦਾ ਮੁਕਾਬਲਾ ਅਮਰੀਕਾ ਦੇ ਫਰਾਂਸਿਸ ਤੀਆਫੋ ਨਾਲ ਹੋਵੇਗਾ। -PTC News-
punjabi-news sports-news latest-sports-news news-in-punjabi sports-news-in-punjabi
Advertisment

Stay updated with the latest news headlines.

Follow us:
Advertisment