Advertisment

ਆਸਟ੍ਰੇਲੀਆ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,ਇੱਕ ਨੌਜਵਾਨ ਦੀ ਮੌਤ ,ਦੂਜਾ ਗੰਭੀਰ ਜ਼ਖਮੀ

author-image
Shanker Badra
Updated On
New Update
ਆਸਟ੍ਰੇਲੀਆ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,ਇੱਕ ਨੌਜਵਾਨ ਦੀ ਮੌਤ ,ਦੂਜਾ ਗੰਭੀਰ ਜ਼ਖਮੀ
Advertisment
ਆਸਟ੍ਰੇਲੀਆ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,ਇੱਕ ਨੌਜਵਾਨ ਦੀ ਮੌਤ ,ਦੂਜਾ ਗੰਭੀਰ ਜ਼ਖਮੀ:ਆਸਟ੍ਰੇਲੀਆ : ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ 'ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਸੜਕ ਹਾਦਸੇ ਦੌਰਾਨ ਕਾਰ ਡਰਾਈਵਰ ਦੀ ਮੌਤ ਹੋ ਗਈ ਅਤੇ ਉਸ ਦੇ ਨਾਲ ਬੈਠਾ ਨੌਜਵਾਨ ਜ਼ਖਮੀ ਹੋ ਗਿਆ ਹੈ।ਜਿਸ ਤੋਂ ਬਾਅਦ ਜ਼ਖਮੀ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ,ਜਿਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। Australia Road Accident During One young man Death ਆਸਟ੍ਰੇਲੀਆ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਇੱਕ ਨੌਜਵਾਨ ਦੀ ਮੌਤ ,ਦੂਜਾ ਗੰਭੀਰ ਜ਼ਖਮੀ ਜਾਣਕਾਰੀ ਅਨੁਸਾਰ ਸ਼ਹਿਰ ਮੈਲਬੌਰਨ 'ਚ ਰਾਡਫੋਰਡ ਰੋਡ 'ਤੇ ਅੱਜ ਸਵੇਰੇ ਇੱਕ ਕਾਰ ਪਾਰਕਿੰਗ 'ਚ ਖੜ੍ਹੇ ਟਰੱਕ ਨਾਲ ਟਕਰਾ ਗਈ।ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ।ਇਸ ਦੌਰਾਨ ਕਾਰ ਡਰਾਈਵਰ ਦੀ ਮੌਤ ਹੋ ਗਈ ਅਤੇ 30 ਸਾਲਾ ਨੌਜਵਾਨ ਜ਼ਖਮੀ ਹੋ ਗਿਆ ਹੈ। Australia Road Accident During One young man Death ਆਸਟ੍ਰੇਲੀਆ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਇੱਕ ਨੌਜਵਾਨ ਦੀ ਮੌਤ ,ਦੂਜਾ ਗੰਭੀਰ ਜ਼ਖਮੀ ਡਾਕਟਰਾਂ ਦੇ ਦੱਸਣ ਮੁਤਾਬਕ ਜ਼ਖਮੀ ਨੌਜਵਾਨ ਜ਼ਿੰਦਗੀ ਤੇ ਮੌਤ ਵਿਚਕਾਰ ਲੜ ਰਿਹਾ ਹੈ।ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਦੋਹਾਂ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ। -PTCNews-
latest-news india-latest-news news-in-punjabi news-in-punjab australia-road-accident-news
Advertisment

Stay updated with the latest news headlines.

Follow us:
Advertisment