Fri, Apr 19, 2024
Whatsapp

ਬਾਬਾ ਜੀਵਨ ਸਿੰਘ ਦੇ 357 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਹੋਇਆ ਆਰੰਭ

Written by  Shanker Badra -- September 03rd 2018 12:21 PM -- Updated: September 03rd 2018 03:49 PM
ਬਾਬਾ ਜੀਵਨ ਸਿੰਘ ਦੇ 357 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਹੋਇਆ ਆਰੰਭ

ਬਾਬਾ ਜੀਵਨ ਸਿੰਘ ਦੇ 357 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਹੋਇਆ ਆਰੰਭ

ਬਾਬਾ ਜੀਵਨ ਸਿੰਘ ਦੇ 357 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਹੋਇਆ ਆਰੰਭ:ਬਾਬਾ ਜੀਵਨ ਸਿੰਘ ਦੇ 357 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਕੱਢਿਆ ਜਾ ਰਿਹਾ ਹੈ। ਇਹ ਚੇਤਨਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਹੈ।ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ। ਦੱਸਿਆ ਜਾਂਦਾ ਹੈ ਕਿ ਇਹ ਚੇਤਨਾ ਮਾਰਚ ਵੱਖ-ਵੱਖ ਪਿੰਡਾਂ -ਸ਼ਹਿਰਾਂ 'ਚੋਂ ਹੁੰਦਾ ਹੋਇਆ 4 ਸਤੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ। -PTCNews


Top News view more...

Latest News view more...