Advertisment

ਦੋ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਰਿਸ਼ਵਤ ਦੇ ਦੋਸ਼ 'ਚ ਗ੍ਰਿਫ਼ਤਾਰ

author-image
Ravinder Singh
Updated On
New Update
ਦੋ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਰਿਸ਼ਵਤ ਦੇ ਦੋਸ਼ 'ਚ ਗ੍ਰਿਫ਼ਤਾਰ
Advertisment
ਅੰਮ੍ਰਿਤਸਰ : ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਇਲਾਕੇ ਦੀ ਰਹਿਣ ਵਾਲੀ ਬਬਲੀਨ ਕੌਰ ਦੇ ਘਰ ਛਾਪੇਮਾਰੀ ਕਰਨ ਆਈ ਪੁਲਿਸ ਨੇ ਉਸ ਦੀ ਘਰ 'ਚ ਤਲਾਸ਼ੀ ਲਈ ਪਰ ਉਹ ਉਥੇ ਨਹੀਂ ਮਿਲੀ। ਦੱਸਿਆ ਗਿਆ ਕਿ ਡਰੱਗ ਇੰਸਪੈਕਟਰ ਘਰ ਛੱਡ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਲੁਕੀ ਹੋਈ ਹੈ।
Advertisment
ਦੋ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਰਿਸ਼ਵਤ ਦੇ ਦੋਸ਼ 'ਚ ਗ੍ਰਿਫ਼ਤਾਰ ਪੁਲਿਸ ਨੇ ਯੂਨੀਵਰਸਿਟੀ ਪਹੁੰਚ ਕੇ ਬਬਲੀਨ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ। ਕਾਬਿਲੇਗੌਰ ਹੈ ਕਿ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਤੇ ਸ਼ਿਕਾਇਤ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਗਈ ਹੈ। ਦੋ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਰਿਸ਼ਵਤ ਦੇ ਦੋਸ਼ 'ਚ ਗ੍ਰਿਫ਼ਤਾਰਬਬਲੀਨ ਕੌਰ ਉਤੇ ਉਸ ਦੇ ਅਧੀਨ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਲਈ ਰਿਸ਼ਵਤ ਮੰਗਣ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਦਰਜਾ ਚਾਰ ਕਰਮਚਾਰੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਬਬਲੀਨ ਕੌਰ ਦਾ ਨਾਂ ਲਿਆ। ਫਿਲਹਾਲ ਪੁਲਿਸ ਕੁਝ ਦੇਰ ਬਾਅਦ ਬਬਲੀਨ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਲੈ ਕੇ ਆਵੇਗੀ ਅਤੇ ਮੈਡੀਕਲ ਕਰਵਾਇਆ ਜਾਵੇਗਾ। ਦੋ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਰਿਸ਼ਵਤ ਦੇ ਦੋਸ਼ 'ਚ ਗ੍ਰਿਫ਼ਤਾਰਦੱਸ ਦਈਏ ਕਿ ਬਬਲੀਨ ਕੌਰ 'ਤੇ ਉਸ ਦੇ ਅਧੀਨ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਦਰਜਾ ਚਾਰ ਕਰਮਚਾਰੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਬਬਲੀਨ ਦਾ ਨਾਂ ਲਿਆ। ਇਸ ਤੋਂ ਬਾਅਦ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਉਤੇ ਬਹੁਤ ਸਾਰੀਆਂ ਸ਼ਿਕਾਇਤਾਂ ਆ ਰਹੀਆਂ ਹਨ। ਪੁਲਿਸ ਵੱਲੋਂ ਇਨ੍ਹਾਂ ਸ਼ਿਕਾਇਤਾਂ ਉਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। publive-image ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ 'ਚ ਮੀਂਹ ਨਾਲ ਮੌਸਮ ਹੋਇਆ ਖ਼ੁਸ਼ਗਵਾਰ-
crimenews corruption arrest bribe latesntnews punjabnews druginspector bablinkaur
Advertisment

Stay updated with the latest news headlines.

Follow us:
Advertisment