Fri, Apr 26, 2024
Whatsapp

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਬਾਬੂਲਾਲ ਗੌਰ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ

Written by  Jashan A -- August 07th 2019 08:54 PM -- Updated: August 07th 2019 09:11 PM
ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਬਾਬੂਲਾਲ ਗੌਰ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਬਾਬੂਲਾਲ ਗੌਰ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਬਾਬੂਲਾਲ ਗੌਰ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ ,ਭੋਪਾਲ: ਭਾਜਪਾ ਦੇ ਸੀਨੀਅਰ ਨੇਤਾ ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਬਾਬੂਲਾਲ ਗੌਰ ਦੀ ਇਕ ਵਾਰ ਫਿਰ ਸਿਹਤ ਖਰਾਬ ਹੋ ਗਈ ਹੈ। ਉਨ੍ਹਾਂ ਨੂੰ ਰਾਜਧਾਨ ਦੇ ਇਕ ਨਿਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਹਾਲਾਂਕਿ ਫਿਲਹਾਲ ਡਾ. ਨੇ ਇਸ ਬਾਰੇ ਪੁਸ਼ਟੀ ਨਹੀਂ ਕੀਤੀ ਹੈ। ਹੋਰ ਪੜ੍ਹੋ:ਨਹੀਂ ਰਹੇ ਦਿੱਲੀ 'ਚ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇਰਾਮ ਗਰਗ ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਹੀ ਉਨ੍ਹਾਂ ਦੀ ਸਿਹਤ ਜ਼ਿਆਦਾ ਖਰਾਬ ਹੋ ਜਾਣ 'ਤੇ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਜਾਇਆ ਗਿਆ। ਉਥੋਂ ਠੀਕ ਹੋ ਕੇ ਉਹ 27 ਜੁਲਾਈ ਨੂੰ ਭੋਪਾਲ ਸ਼ਿਫਟ ਕੀਤੇ ਗਏ ਸਨ। -PTC News


Top News view more...

Latest News view more...