ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਹੋਰ 20 ਮਾਰਚ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ
ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਹੋਰ 20 ਮਾਰਚ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ:ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦਾ ਜੁਡੀਸ਼ੀਅਲ ਰਿਮਾਂਡ ਅੱਜ ਖਤਮ ਹੋ ਗਿਆ ਸੀ।ਜਿਸ ਤੋਂ ਬਾਅਦ ਚਰਨਜੀਤ ਸ਼ਰਮਾ ਨੂੰ ਫਰੀਦਕੋਟ ਦੀ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ।
[caption id="attachment_266178" align="aligncenter" width="300"]
ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਹੋਰ 20 ਮਾਰਚ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ[/caption]
ਇਸ ਦੌਰਾਨ ਅਦਾਲਤ ਨੇ ਚਰਨਜੀਤ ਸ਼ਰਮਾ ਦੀ ਜੁਡੀਸ਼ੀਅਲ ਹਿਰਾਸਤ ਹੋਰ 20 ਮਾਰਚ ਤੱਕ ਵਧਾ ਦਿੱਤੀ ਹੈ।ਹੁਣ ਅਦਾਲਤ ਨੇ ਚਰਨਜੀਤ ਸ਼ਰਮਾ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ।
[caption id="attachment_266180" align="aligncenter" width="300"]
ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਹੋਰ 20 ਮਾਰਚ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ[/caption]
ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ।ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ।
-PTCNews