Thu, Apr 25, 2024
Whatsapp

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਅਦਾਲਤ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ

Written by  Shanker Badra -- February 26th 2019 02:15 PM -- Updated: February 26th 2019 02:19 PM
ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਅਦਾਲਤ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਅਦਾਲਤ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਅਦਾਲਤ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ:ਫ਼ਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਆਈਜੀ ਪਰਮਰਾਜ ਉਮਰਾਨੰਗਲ ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋ ਗਿਆ ਸੀ। [caption id="attachment_261860" align="aligncenter" width="300"]Bahal Kalan shootout case IG paramraj umranangal 14-day judicial custody ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਅਦਾਲਤ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ[/caption] ਜਿਸ ਤੋਂ ਬਾਅਦ ਪਰਮਰਾਜ ਉਮਰਾਨੰਗਲ ਨੂੰ ਅੱਜ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ,ਜਿਥੇ ਅਦਾਲਤ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 12 ਮਾਰਚ ਨੂੰ ਹੋਵੇਗੀ। [caption id="attachment_261861" align="aligncenter" width="300"]Bahal Kalan shootout case IG paramraj umranangal 14-day judicial custody ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਅਦਾਲਤ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ[/caption] ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ ਆਈਜੀ ਪਰਮਰਾਜ ਉਮਰਾਨੰਗਲ 'ਤੇ ਜਾਂਚ ਵਿੱਚ ਗੁੰਮਰਾਹ ਕਰਨ ਦੇ ਇਲਜ਼ਾਮ ਲਾਏ ਹਨ।ਉਨ੍ਹਾਂ ਨੂੰ ਕੋਟਕਪੂਰਾ ਫਾਇਰਿੰਗ ਸਬੰਧੀ ਦਰਜ ਐਫਆਈਆਰ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ।ਦੱਸ ਦੇਈਏ ਕਿ ਵਿਸ਼ੇਸ਼ ਜਾਂਚ ਟੀਮ ਨੇ ਬੀਤੇ ਸੋਮਵਾਰ ਨੂੰ ਆਈਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰਕੇ ਫ਼ਰੀਦਕੋਟ ਲਿਆਂਦਾ ਗਿਆ ਸੀ। [caption id="attachment_261876" align="aligncenter" width="300"]  Bahal Kalan shootout case IG paramraj umranangal 14-day judicial custody ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਅਦਾਲਤ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ[/caption] ਜ਼ਿਕਰਯੋਗ ਹੈ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਬੀਤੇ ਸੋਮਵਾਰ ਵੱਡੀ ਕਾਰਵਾਈ ਕਰਦਿਆਂ ਆਈਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। -PTCNews


Top News view more...

Latest News view more...