Sat, Apr 20, 2024
Whatsapp

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀਆਂ ਤਿਆਰੀਆਂ

Written by  Shanker Badra -- March 21st 2019 01:07 PM
ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀਆਂ ਤਿਆਰੀਆਂ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀਆਂ ਤਿਆਰੀਆਂ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀਆਂ ਤਿਆਰੀਆਂ:ਕੋਟਕਪੂਰਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਤਲਬ ਕਰਨ ਜਾਂ ਖ਼ੁਦ ਸੁਨਾਰੀਆ ਜੇਲ ਰੋਹਤਕ 'ਚ ਜਾਣ ਦੀ ਤਿਆਰੀ ਕਰ ਲਈ ਹੈ।ਜਿਸ ਦੇ ਲਈ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋਂ ਇਜਾਜ਼ਤ ਲੈ ਲਈ ਹੈ। [caption id="attachment_272322" align="aligncenter" width="300"]Bahal Kalan shootout case SIT Ram Rahim inquire Preparations ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀਆਂ ਤਿਆਰੀਆਂ[/caption] ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਕੁੱਝ ਡੇਰਾ ਪ੍ਰੇਮੀਆਂ ਨੂੰ ਹਿਰਾਸਤ ਵਿਚ ਲਿਆ ਜਾ ਚੁੱਕਾ ਹੈ ਅਤੇ ਦੋਵਾਂ ਗੋਲੀ ਕਾਂਡਾਂ ਵਿਚ ਵੀ ਡੇਰਾ ਸਿਰਸਾ ਦੀ ਭੂਮਿਕਾ ਸ਼ੱਕੀ ਮੰਨਿਆ ਜਾ ਰਿਹਾ ਹੈ। [caption id="attachment_272321" align="aligncenter" width="300"]Bahal Kalan shootout case SIT Ram Rahim inquire Preparations ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀਆਂ ਤਿਆਰੀਆਂ[/caption] ਇਸ ਦੌਰਾਨ ਸਿੱਟ ਮੈਂਬਰ ਕੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਰੋਹਤਕ ਦੀ ਸੁਨਾਰਿਆ ਜੇਲ੍ਹ ਜਾ ਕੇ ਡੇਰਾ ਮੁਖੀ ਤੋਂ ਪੁੱਛਗਿੱਛ ਕੀਤੀ ਜਾਵੇਗੀ। -PTCNews


Top News view more...

Latest News view more...