Wed, May 1, 2024
Whatsapp

ਬਹਿਬਲ ਕਲਾਂ ਗੋਲੀਕਾਂਡ ਮਾਮਲਾ :ਹਾਈਕੋਰਟ ਨੇ ਸਾਬਕਾ SP ਵਿਕਰਮਜੀਤ ਸਿੰਘ ਦੀ ਗ੍ਰਿਫਤਾਰੀ 'ਤੇ 21 ਮਈ ਤੱਕ ਲਗਾਈ ਰੋਕ

Written by  Shanker Badra -- February 15th 2019 10:42 AM
ਬਹਿਬਲ ਕਲਾਂ ਗੋਲੀਕਾਂਡ ਮਾਮਲਾ :ਹਾਈਕੋਰਟ ਨੇ ਸਾਬਕਾ SP ਵਿਕਰਮਜੀਤ ਸਿੰਘ ਦੀ ਗ੍ਰਿਫਤਾਰੀ 'ਤੇ 21 ਮਈ ਤੱਕ ਲਗਾਈ ਰੋਕ

ਬਹਿਬਲ ਕਲਾਂ ਗੋਲੀਕਾਂਡ ਮਾਮਲਾ :ਹਾਈਕੋਰਟ ਨੇ ਸਾਬਕਾ SP ਵਿਕਰਮਜੀਤ ਸਿੰਘ ਦੀ ਗ੍ਰਿਫਤਾਰੀ 'ਤੇ 21 ਮਈ ਤੱਕ ਲਗਾਈ ਰੋਕ

ਬਹਿਬਲ ਕਲਾਂ ਗੋਲੀਕਾਂਡ ਮਾਮਲਾ :ਹਾਈਕੋਰਟ ਨੇ ਸਾਬਕਾ SP ਵਿਕਰਮਜੀਤ ਸਿੰਘ ਦੀ ਗ੍ਰਿਫਤਾਰੀ 'ਤੇ 21 ਮਈ ਤੱਕ ਲਗਾਈ ਰੋਕ:ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਫਸੇ ਮੋਗਾ ਦੇ ਸਾਬਕਾ ਐਸ.ਪੀ. ਵਿਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 21 ਮਈ ਤੱਕ ਰੋਕ ਲਗਾ ਦਿੱਤੀ ਹੈ। [caption id="attachment_256681" align="aligncenter" width="300"]Bahibal Kalan case HighCourt EX SP Vikramjit Singh Arrested Stop
ਬਹਿਬਲ ਕਲਾਂ ਗੋਲੀਕਾਂਡ ਮਾਮਲਾ :ਹਾਈਕੋਰਟ ਨੇ ਸਾਬਕਾ SP ਵਿਕਰਮਜੀਤ ਸਿੰਘ ਦੀ ਗ੍ਰਿਫਤਾਰੀ 'ਤੇ 21 ਮਈ ਤੱਕ ਲਗਾਈ ਰੋਕ[/caption] ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। -PTCNews


Top News view more...

Latest News view more...