Thu, Apr 25, 2024
Whatsapp

ਬਹਿਬਲ ਕਲਾਂ ਗੋਲੀਕਾਡ ਮਾਮਲਾ : ਆਈਜੀ ਪਰਮਰਾਜ ਉਮਰਾਨੰਗਲ ਨੂੰ ਅਦਾਲਤ ਨੇ ਹੋਰ 3 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ

Written by  Shanker Badra -- February 23rd 2019 04:06 PM -- Updated: February 23rd 2019 04:10 PM
ਬਹਿਬਲ ਕਲਾਂ ਗੋਲੀਕਾਡ ਮਾਮਲਾ : ਆਈਜੀ ਪਰਮਰਾਜ ਉਮਰਾਨੰਗਲ ਨੂੰ ਅਦਾਲਤ ਨੇ ਹੋਰ 3 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਬਹਿਬਲ ਕਲਾਂ ਗੋਲੀਕਾਡ ਮਾਮਲਾ : ਆਈਜੀ ਪਰਮਰਾਜ ਉਮਰਾਨੰਗਲ ਨੂੰ ਅਦਾਲਤ ਨੇ ਹੋਰ 3 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਬਹਿਬਲ ਕਲਾਂ ਗੋਲੀਕਾਡ ਮਾਮਲਾ : ਆਈਜੀ ਪਰਮਰਾਜ ਉਮਰਾਨੰਗਲ ਨੂੰ ਅਦਾਲਤ ਨੇ ਹੋਰ 3 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ:ਫ਼ਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਆਈਜੀ ਪਰਮਰਾਜ ਉਮਰਾਨੰਗਲ ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋ ਗਿਆ ਸੀ।ਜਿਸ ਤੋਂ ਬਾਅਦ ਪਰਮਰਾਜ ਉਮਰਾਨੰਗਲ ਨੂੰ ਅੱਜ ਮੁੜ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ,ਜਿਥੇ ਅਦਾਲਤ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਹੋਰ 3 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। [caption id="attachment_260543" align="aligncenter" width="300"]Bahibal Kalan shooting case IG Paramraj Umranangal Other 3 day Police remand
ਬਹਿਬਲ ਕਲਾਂ ਗੋਲੀਕਾਡ ਮਾਮਲਾ : ਆਈਜੀ ਪਰਮਰਾਜ ਉਮਰਾਨੰਗਲ ਨੂੰ ਅਦਾਲਤ ਨੇ ਹੋਰ 3 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ[/caption] ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ ਆਈਜੀ ਪਰਮਰਾਜ ਉਮਰਾਨੰਗਲ 'ਤੇ ਜਾਂਚ ਵਿੱਚ ਗੁੰਮਰਾਹ ਕਰਨ ਦੇ ਇਲਜ਼ਾਮ ਲਾਏ ਹਨ।ਉਨ੍ਹਾਂ ਨੂੰ ਕੋਟਕਪੂਰਾ ਫਾਇਰਿੰਗ ਸਬੰਧੀ ਦਰਜ ਐਫਆਈਆਰ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ।ਦੱਸ ਦੇਈਏ ਕਿ ਵਿਸ਼ੇਸ਼ ਜਾਂਚ ਟੀਮ ਨੇ ਸੋਮਵਾਰ ਨੂੰ ਆਈਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰਕੇ ਫ਼ਰੀਦਕੋਟ ਲਿਆਂਦਾ ਗਿਆ ਸੀ। [caption id="attachment_260541" align="aligncenter" width="300"]Bahibal Kalan shooting case IG Paramraj Umranangal Other 3 day Police remand
ਬਹਿਬਲ ਕਲਾਂ ਗੋਲੀਕਾਡ ਮਾਮਲਾ : ਆਈਜੀ ਪਰਮਰਾਜ ਉਮਰਾਨੰਗਲ ਨੂੰ ਅਦਾਲਤ ਨੇ ਹੋਰ 3 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ[/caption] ਜ਼ਿਕਰਯੋਗ ਹੈ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਬੀਤੇ ਸੋਮਵਾਰ ਵੱਡੀ ਕਾਰਵਾਈ ਕਰਦਿਆਂ ਆਈਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ।ਜਿਸ ਤੋਂ ਬਾਅਦ ਅੱਜ ਉਸਨੂੰ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ 4 ਦਿਨਾਂ ਪੁਲਿਸ 'ਤੇ ਭੇਜ ਦਿੱਤਾ ਸੀ। -PTCNews


Top News view more...

Latest News view more...