Thu, Apr 25, 2024
Whatsapp

ਬਹੁਜਨ ਸਮਾਜ ਪਾਰਟੀ ਕਿਸੇ ਵੀ ਸੂਬੇ 'ਚ ਕਾਂਗਰਸ ਨਾਲ ਨਹੀਂ ਕਰੇਗੀ ਗੱਠਜੋੜ: ਮਾਇਆਵਤੀ

Written by  Shanker Badra -- March 12th 2019 07:47 PM
ਬਹੁਜਨ ਸਮਾਜ ਪਾਰਟੀ ਕਿਸੇ ਵੀ ਸੂਬੇ 'ਚ ਕਾਂਗਰਸ ਨਾਲ ਨਹੀਂ ਕਰੇਗੀ ਗੱਠਜੋੜ: ਮਾਇਆਵਤੀ

ਬਹੁਜਨ ਸਮਾਜ ਪਾਰਟੀ ਕਿਸੇ ਵੀ ਸੂਬੇ 'ਚ ਕਾਂਗਰਸ ਨਾਲ ਨਹੀਂ ਕਰੇਗੀ ਗੱਠਜੋੜ: ਮਾਇਆਵਤੀ

ਬਹੁਜਨ ਸਮਾਜ ਪਾਰਟੀ ਕਿਸੇ ਵੀ ਸੂਬੇ 'ਚ ਕਾਂਗਰਸ ਨਾਲ ਨਹੀਂ ਕਰੇਗੀ ਗੱਠਜੋੜ: ਮਾਇਆਵਤੀ:ਨਵੀਂ ਦਿੱਲੀ : ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਲੋਕ ਸਭਾ ਚੋਣਾਂ ਲਈ ਕਿਸੇ ਵੀ ਸੂਬੇ 'ਚ ਕਾਂਗਰਸ ਨਾਲ ਗੱਠਜੋੜ ਨਹੀਂ ਕਰੇਗੀ।ਇਸ ਬਿਆਨ ਨਾਲ ਮਾਇਆਵਤੀ ਨੇ ਇੱਕ ਤਰ੍ਹਾਂ ਨਾਲ ਕਾਂਗਰਸ ਨਾਲ ਗੱਠਜੋੜ ਦੀਆਂ ਸੰਭਾਵਨਾਵਾਂ ਨੂੰ ਖ਼ਾਰਜ ਕਰ ਦਿੱਤਾ ਹੈ। [caption id="attachment_268577" align="aligncenter" width="300"]Bahujan Samaj Party any state Congress With not combine : Mayawati
ਬਹੁਜਨ ਸਮਾਜ ਪਾਰਟੀ ਕਿਸੇ ਵੀ ਸੂਬੇ 'ਚ ਕਾਂਗਰਸ ਨਾਲ ਨਹੀਂ ਕਰੇਗੀ ਗੱਠਜੋੜ : ਮਾਇਆਵਤੀ[/caption] ਇਸ ਸਬੰਧੀ ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਪਾਰਟੀ ਨੇਤਾਵਾਂ ਨਾਲ ਮੀਟਿੰਗ ਕੀਤੀ ਗਈ ਹੈ।ਇਸ ਮੀਟਿੰਗ ਵਿੱਚ ਉਨ੍ਹਾਂ ਨੇ ਫ਼ੈਸਲਾ ਕੀਤਾ ਹੈ ਕਿ ਬਸਪਾ ਕਿਸੇ ਵੀ ਸੂਬੇ ਵਿਚ ਕਾਂਗਰਸ ਨਾਲ ਕਿਸੇ ਪ੍ਰਕਾਰ ਦਾ ਕੋਈ ਵੀ ਚੋਣਾਵੀ ਸਮਝੌਤਾ ਆਦਿ ਕਰ ਕੇ ਇਹ ਚੋਣਾਂ ਨਹੀਂ ਲੜੇਗੀ। [caption id="attachment_268578" align="aligncenter" width="300"]Bahujan Samaj Party any state Congress With not combine : Mayawati
ਬਹੁਜਨ ਸਮਾਜ ਪਾਰਟੀ ਕਿਸੇ ਵੀ ਸੂਬੇ 'ਚ ਕਾਂਗਰਸ ਨਾਲ ਨਹੀਂ ਕਰੇਗੀ ਗੱਠਜੋੜ : ਮਾਇਆਵਤੀ[/caption] ਇਸ ਤੋਂ ਇਲਾਵਾ ਹੋਰਨਾਂ ਸੁਬਿਆਂ 'ਚ ਵੀ ਪਾਰਟੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ,ਜਿਥੇ ਬਸਪਾ ਪਹਿਲੀ ਵਾਰ ਗੱਠਜੋੜ ਕਰ ਕੇ ਲੋਕ ਸਭਾ ਚੋਣਾਂ ਲੜ ਰਹੀ ਹੈ। -PTCNews


Top News view more...

Latest News view more...