ਬਹੁਜਨ ਸਮਾਜ ਪਾਰਟੀ ਨੇ ਪੰਜਾਬ 'ਚ ਤਿੰਨ ਲੋਕ ਸਭਾ ਦੀਆਂ ਸੀਟਾਂ ਲਈ ਐਲਾਨੇ ਉਮੀਦਵਾਰ
ਬਹੁਜਨ ਸਮਾਜ ਪਾਰਟੀ ਨੇ ਪੰਜਾਬ 'ਚ ਤਿੰਨ ਲੋਕ ਸਭਾ ਦੀਆਂ ਸੀਟਾਂ ਲਈ ਐਲਾਨੇ ਉਮੀਦਵਾਰ:ਜਲੰਧਰ : ਬਹੁਜਨ ਸਮਾਜ ਪਾਰਟੀ ਨੇ ਪੰਜਾਬ ਵਿੱਚ ਆਪਣੇ ਹਿੱਸੇ ਆਈਆਂ ਤਿੰਨ ਲੋਕ ਸਭਾ ਦੀਆਂ ਸੀਟਾਂ ਲਈ ਆਪਣੇ ਉਮੀਦਵਾਰ ਐਲਾਨੇ ਹਨ।
[caption id="attachment_265904" align="aligncenter" width="300"]
ਬਹੁਜਨ ਸਮਾਜ ਪਾਰਟੀ ਨੇ ਪੰਜਾਬ 'ਚ ਤਿੰਨ ਲੋਕ ਸਭਾ ਦੀਆਂ ਸੀਟਾਂ ਲਈ ਐਲਾਨੇ ਉਮੀਦਵਾਰ[/caption]
ਜਲੰਧਰ ਤੋਂ ਬਲਵਿੰਦਰ ਕੁਮਾਰ ਅੰਬੇਡਕਰ, ਹੁਸ਼ਿਆਰਪੁਰ ਤੋਂ ਰਿਟਾਇਡ ਆਈਏਐੱਸ ਖੁਸ਼ੀ ਰਾਮ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਬਿਕਰਮ ਸਿੰਘ ਸੋਢੀ ਨੂੰ ਉਮੀਦਵਾਰ ਐਲਾਨਿਆ ਹੈ।
[caption id="attachment_265901" align="aligncenter" width="300"]
ਬਹੁਜਨ ਸਮਾਜ ਪਾਰਟੀ ਨੇ ਪੰਜਾਬ 'ਚ ਤਿੰਨ ਲੋਕ ਸਭਾ ਦੀਆਂ ਸੀਟਾਂ ਲਈ ਐਲਾਨੇ ਉਮੀਦਵਾਰ[/caption]
ਦੱਸ ਦੇਈਏ ਕਿ ਬਸਪਾ ਪੰਜਾਬ 'ਚ ਡੇਮੋਕ੍ਰੇਟਿਕ ਅਲਾਇੰਸ ਨਾਲ ਮਿਲ ਕੇ ਚੋਣ ਲੜ ਰਹੀ ਹੈ।
-PTCNews