Thu, Apr 25, 2024
Whatsapp

ਬਹੁਜਨ ਸਮਾਜ ਪਾਰਟੀ ਨੇ ਪੰਜਾਬ 'ਚ ਤਿੰਨ ਲੋਕ ਸਭਾ ਦੀਆਂ ਸੀਟਾਂ ਲਈ ਐਲਾਨੇ ਉਮੀਦਵਾਰ

Written by  Shanker Badra -- March 06th 2019 09:05 PM
ਬਹੁਜਨ ਸਮਾਜ ਪਾਰਟੀ ਨੇ ਪੰਜਾਬ 'ਚ ਤਿੰਨ ਲੋਕ ਸਭਾ ਦੀਆਂ ਸੀਟਾਂ ਲਈ ਐਲਾਨੇ ਉਮੀਦਵਾਰ

ਬਹੁਜਨ ਸਮਾਜ ਪਾਰਟੀ ਨੇ ਪੰਜਾਬ 'ਚ ਤਿੰਨ ਲੋਕ ਸਭਾ ਦੀਆਂ ਸੀਟਾਂ ਲਈ ਐਲਾਨੇ ਉਮੀਦਵਾਰ

ਬਹੁਜਨ ਸਮਾਜ ਪਾਰਟੀ ਨੇ ਪੰਜਾਬ 'ਚ ਤਿੰਨ ਲੋਕ ਸਭਾ ਦੀਆਂ ਸੀਟਾਂ ਲਈ ਐਲਾਨੇ ਉਮੀਦਵਾਰ:ਜਲੰਧਰ : ਬਹੁਜਨ ਸਮਾਜ ਪਾਰਟੀ ਨੇ ਪੰਜਾਬ ਵਿੱਚ ਆਪਣੇ ਹਿੱਸੇ ਆਈਆਂ ਤਿੰਨ ਲੋਕ ਸਭਾ ਦੀਆਂ ਸੀਟਾਂ ਲਈ ਆਪਣੇ ਉਮੀਦਵਾਰ ਐਲਾਨੇ ਹਨ। [caption id="attachment_265904" align="aligncenter" width="300"]Bahujan Samaj Party Punjab Three Lok Sabha seats Candidates declared
ਬਹੁਜਨ ਸਮਾਜ ਪਾਰਟੀ ਨੇ ਪੰਜਾਬ 'ਚ ਤਿੰਨ ਲੋਕ ਸਭਾ ਦੀਆਂ ਸੀਟਾਂ ਲਈ ਐਲਾਨੇ ਉਮੀਦਵਾਰ[/caption] ਜਲੰਧਰ ਤੋਂ ਬਲਵਿੰਦਰ ਕੁਮਾਰ ਅੰਬੇਡਕਰ, ਹੁਸ਼ਿਆਰਪੁਰ ਤੋਂ ਰਿਟਾਇਡ ਆਈਏਐੱਸ ਖੁਸ਼ੀ ਰਾਮ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਬਿਕਰਮ ਸਿੰਘ ਸੋਢੀ ਨੂੰ ਉਮੀਦਵਾਰ ਐਲਾਨਿਆ ਹੈ। [caption id="attachment_265901" align="aligncenter" width="300"]Bahujan Samaj Party Punjab Three Lok Sabha seats Candidates declared
ਬਹੁਜਨ ਸਮਾਜ ਪਾਰਟੀ ਨੇ ਪੰਜਾਬ 'ਚ ਤਿੰਨ ਲੋਕ ਸਭਾ ਦੀਆਂ ਸੀਟਾਂ ਲਈ ਐਲਾਨੇ ਉਮੀਦਵਾਰ[/caption] ਦੱਸ ਦੇਈਏ ਕਿ ਬਸਪਾ ਪੰਜਾਬ 'ਚ ਡੇਮੋਕ੍ਰੇਟਿਕ ਅਲਾਇੰਸ ਨਾਲ ਮਿਲ ਕੇ ਚੋਣ ਲੜ ਰਹੀ ਹੈ। -PTCNews


Top News view more...

Latest News view more...