Thu, Apr 18, 2024
Whatsapp

ਬੈਂਸ ਭਰਾਵਾਂ ਨੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ 

Written by  Joshi -- February 12th 2018 05:35 PM -- Updated: February 12th 2018 06:13 PM
ਬੈਂਸ ਭਰਾਵਾਂ ਨੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ 

ਬੈਂਸ ਭਰਾਵਾਂ ਨੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ 

Bains Brothers release list of candidates of LIP for Ludhiana MC polls.: ਬੈਂਸ ਭਰਾਵਾਂ ਨੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ 24 ਫਰਵਰੀ ਨੂੰ ਹੋਣ ਜਾ ਰਹੀਆਂ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਬੈਂਸ ਭਰਾਵਾਂ ਵੱਲੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। Bains Brothers release list of candidates of LIP for Ludhiana MC polls Bains Brothers release list of candidates of LIP for Ludhiana MC polls ਦੱਸ ਦੇਈਏ ਕਿ ਇਹਨਾਂ ਚੋਣਾਂ ਦੇ ਨਤੀਜੇ 26 ਫਰਵਰੀ ਨੂੰ ਐਲਾਨੇ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਤਾਬਕ ਨਗਰ-ਨਿਗਰ ਚੋਣ ਤੋਂ ਫੌਰੀ ਬਾਅਦ ਪੰਜਾਬ ਮੰਤਰੀ ਮੰਡਲ ਵਿਚ ਵਾਧਾ 26 ਜਾਂ 27 ਫਰਵਰੀ ਨੂੰ ਕੀਤਾ ਜਾਵੇਗਾ। —PTC News


Top News view more...

Latest News view more...