Sat, Sep 5, 2026
Whatsapp

ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਵੱਡੀ ਰਾਹਤ , ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ

Reported by:  PTC News Desk  Edited by:  Shanker Badra -- November 12th 2019 11:10 AM
ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਵੱਡੀ ਰਾਹਤ , ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ

ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਵੱਡੀ ਰਾਹਤ , ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ

ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਵੱਡੀ ਰਾਹਤ , ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ:ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰਾਲੇ ਨੇਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ 'ਚ ਬਦਲ ਦਿੱਤਾ ਗਿਆ ਹੈ। [caption id="attachment_358990" align="aligncenter" width="300"]Balwant Singh Rajoana Death Sentence Change Life imprisonment by Home Ministry ਬਲਵੰਤ ਸਿੰਘਰਾਜੋਆਣਾ ਨੂੰ ਮਿਲੀ ਵੱਡੀ ਰਾਹਤ , ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ[/caption] ਇਸ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਰਕਾਰ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਜੇਲ ਵਿਭਾਗ ਦੇ ਸੂਤਰਾਂ ਮੁਤਾਬਕ ਰਾਜੋਆਣਾ ਨਾਲ ਸਬੰਧਿਤ ਫਾਈਲ ਮੁੱਖ ਮੰਤਰੀ ਦਫਤਰ ਨੂੰ ਭੇਜੀ ਗਈ ਹੈ। [caption id="attachment_358991" align="aligncenter" width="300"]Balwant Singh Rajoana Death Sentence Change Life imprisonment by Home Ministry ਬਲਵੰਤ ਸਿੰਘਰਾਜੋਆਣਾ ਨੂੰ ਮਿਲੀ ਵੱਡੀ ਰਾਹਤ , ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ[/caption] ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਹੋਰ ਕੈਦੀਆਂ ਦੀਆਂ ਸਜ਼ਾਵਾਂ ਵੀ ਮੁਆਫ ਕੀਤੀਆਂ ਹਨ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK