Advertisment

ਬਰਨਾਲਾ

author-image
Manu Gill
New Update
Advertisment
Punjab Assembly elections 2022: ਬਰਨਾਲਾ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਇੱਕ ਹੈ ਅਤੇ ਇਸ ਦਾ ਹਲਕਾ ਨੰਬਰ 103 ਹੈ। ਇਹ ਹਲਕਾ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ ਸਥਿਤ ਹੈ ਅਤੇ ਸੰਗਰੂਰ ਲੋਕ ਸਭਾ ਸੀਟ ਅਧੀਨ ਆਉਂਦਾ ਹੈ।ਆਮ ਆਦਮੀ ਪਾਰਟੀ (ਆਪ) ਦੇ ਨੇਤਾ ਗੁਰਮੀਤ ਸਿੰਘ ‘ਮੀਤ ਹੇਅਰ’ਸਭਾ ਚੋਣਾਂ ਜਿੱਤੇ ਸਨ ਅਤੇ ਬਰਨਾਲਾ ਦੇ ਮੌਜੂਦਾ ਵਿਧਾਇਕ ਹਨ। ਉਹਨਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ 2017 ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 2432 ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ।
Advertisment
ਵੋਟਰ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਰ ਸੂਚੀ ਅਨੁਸਾਰ ਬਰਨਾਲਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 170833 ਹੈ। ਇਨ੍ਹਾਂ ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਇਸ ਵਿਧਾਨ ਸਭਾ ਹਲਕੇ ਵਿੱਚ 81 ਵੱਖ-ਵੱਖ ਥਾਵਾਂ 'ਤੇ 164 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਸਨ । 2017 ਦੀਆਂ ਚੋਣਾਂ ਦੌਰਾਨ ਇਸ ਹਲਕੇ ਵਿੱਚ ਕੁੱਲ 133155 ਵੋਟਾਂ ਪਈਆਂ ਸਨ ਅਤੇ ਵੋਟਾਂ ਦੀ ਔਸਤ ਦਰ 77.94% ਦਰਜ ਕੀਤੀ ਗਈ ਸੀ, ਜੋ ਕਿ ਰਾਜ ਦੀ ਔਸਤ ਦਰ 77.4% ਤੋਂ ਵੱਧ ਸੀ। ਉਮੀਦਵਾਰ ਆਮ ਆਦਮੀ ਪਾਰਟੀ (ਆਪ) ਨੇ ਇਸ ਸੀਟ ਵਿਧਾਨ ਸਭਾ ਚੋਣਾਂ ਲਈ ਗੁਰਮੀਤ ਸਿੰਘ ‘ਮੀਤ ਹੇਅਰ’ਨੂੰ ਟਿਕਟ ਦਿੱਤੀ ਸੀ। ਗੁਰਮੀਤ ਸਿੰਘ ‘ਮੀਤ ਹੇਅਰ’ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਨੇ ਸੁਰਿੰਦਰਪਾਲ ਸਿੰਘ ਸਿਬੀਆ ਨੂੰ ਇਸ ਹਲਕੇ ਤੋਂ ਉਮੀਦਵਾਰ ਐਲਾਨਿਆ ਸੀ| ਕਾਂਗਰਸ ਪਾਰਟੀ ਨੇ ਇਸ ਹਲਕੇ ਤੋਂ ਕੇਵਲ ਸਿੰਘ ਢਿੱਲੋਂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ।   ਪੰਜਾਬ ਵਿਧਾਨ ਸਭਾ ਚੋਣਾਂ 2022 ਬਾਰੇ ਤਾਜ਼ਾ ਅਪਡੇਟਾਂ ਲਈ, ਇੱਥੇ ਕਲਿੱਕ ਕਰੋ-
punjabi-news punjab assembly-elections-2022 barnala punjab-assembly-elections-2022 punjab-elections-2022 elections-2022
Advertisment

Stay updated with the latest news headlines.

Follow us:
Advertisment