Sat, Apr 20, 2024
Whatsapp

ਬਰਨਾਲਾ ਦੇ ਠੀਕਰੀਵਾਲ ਚੌਂਕ 'ਚ ਸ਼ਰਾਬ ਦੇ ਨਸ਼ੇ 'ਚ ਦੋਸਤ ਦਾ ਗੋਲੀ ਮਾਰ ਕੇ ਕੀਤਾ ਕਤਲ

Written by  Shanker Badra -- May 27th 2018 02:04 PM
ਬਰਨਾਲਾ ਦੇ ਠੀਕਰੀਵਾਲ ਚੌਂਕ 'ਚ ਸ਼ਰਾਬ ਦੇ ਨਸ਼ੇ 'ਚ ਦੋਸਤ ਦਾ ਗੋਲੀ ਮਾਰ ਕੇ ਕੀਤਾ ਕਤਲ

ਬਰਨਾਲਾ ਦੇ ਠੀਕਰੀਵਾਲ ਚੌਂਕ 'ਚ ਸ਼ਰਾਬ ਦੇ ਨਸ਼ੇ 'ਚ ਦੋਸਤ ਦਾ ਗੋਲੀ ਮਾਰ ਕੇ ਕੀਤਾ ਕਤਲ

ਬਰਨਾਲਾ ਦੇ ਠੀਕਰੀਵਾਲ ਚੌਂਕ 'ਚ ਸ਼ਰਾਬ ਦੇ ਨਸ਼ੇ 'ਚ ਦੋਸਤ ਦਾ ਗੋਲੀ ਮਾਰ ਕੇ ਕੀਤਾ ਕਤਲ:ਬਰਨਾਲਾ ਦੇ ਠੀਕਰੀਵਾਲ ਚੌਕ 'ਚ ਦੇਰ ਰਾਤੀਂ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ।ਇਸ ਘਟਨਾ ਦੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। barnala alcohol intoxication Shot dead friendਦੱਸਿਆ ਜਾਂਦਾ ਹੈ ਕਿ ਦੇਰ ਰਾਤ ਨੂੰ 4 ਦੋਸਤ ਇਕੱਠੇ ਬੈਠ ਕੇ ਸ਼ਰਾਬ ਪੀ ਰਹੇ ਸਨ ,ਜਿਨ੍ਹਾਂ ਦੇ ਵਿੱਚ ਕਿਸੇ ਗੱਲ ਨੂੰ ਲੈ ਕੇ ਆਪਸੀ ਤਕਰਾਰ ਹੋ ਗਿਆ।ਜਿਸ ਤੋਂ ਝਗੜਾ ਇਨ੍ਹਾਂ ਵੱਧ ਗਿਆ ਕਿ ਦੂਜੇ ਨੌਜਵਾਨ ਨੇ ਗੋਲੀ ਮਾਰ ਕੇ ਆਪਣੇ ਦੋਸਤ ਦਾ ਕਤਲ ਕਰ ਦਿੱਤਾ।barnala alcohol intoxication Shot dead friendਗੋਲੀ ਚੱਲਣ ਦੇ ਨਾਲ ਪਰਮਜੀਤ ਨਾਂਅ ਦੇ ਨੌਜਵਾਨ ਦੀ ਮੌਤ ਹੋ ਗਈ ਹੈ।ਪੁਲਿਸ ਨੇ 3 ਜਾਣਿਆ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। -PTCNews


Top News view more...

Latest News view more...