ਬਰਨਾਲਾ – ਬਠਿੰਡਾ ਮੁੱਖ ਮਾਰਗ ‘ਤੇ ਪਿੰਡ ਜੇਠੂਕੇ ਨਜ਼ਦੀਕ ਪਿਕਅੱਪ ਗੱਡੀ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇੱਕ ਦੀ ਮੌਤ

Barnala -Bathinda main road village Jethooke Near Accident , One Death
ਬਰਨਾਲਾ - ਬਠਿੰਡਾ ਮੁੱਖ ਮਾਰਗ 'ਤੇ ਪਿੰਡ ਜੇਠੂਕੇ ਨਜ਼ਦੀਕ ਪਿਕਅੱਪ ਗੱਡੀ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇੱਕ ਦੀ ਮੌਤ

ਬਰਨਾਲਾ – ਬਠਿੰਡਾ ਮੁੱਖ ਮਾਰਗ ‘ਤੇ ਪਿੰਡ ਜੇਠੂਕੇ ਨਜ਼ਦੀਕ ਪਿਕਅੱਪ ਗੱਡੀ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇੱਕ ਦੀ ਮੌਤ:ਰਾਮਪੁਰਾ : ਬਰਨਾਲਾ – ਬਠਿੰਡਾ ਮੁੱਖ ਮਾਰਗ ‘ਤੇ ਪਿੰਡ ਜੇਠੂਕੇ ਨਜ਼ਦੀਕ ਪਿਕਅੱਪ ਗੱਡੀ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Barnala -Bathinda main road village Jethooke Near Accident , One Death

ਬਰਨਾਲਾ – ਬਠਿੰਡਾ ਮੁੱਖ ਮਾਰਗ ‘ਤੇ ਪਿੰਡ ਜੇਠੂਕੇ ਨਜ਼ਦੀਕ ਪਿਕਅੱਪ ਗੱਡੀ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇੱਕ ਦੀ ਮੌਤ

ਇਸ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਮ੍ਰਿਤਕ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਅਬੋਹਰ ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੁੱਤਰ ਬਹਾਦਰ ਸਿੰਘ ਪਿਕਅੱਪ ਗੱਡੀ ‘ਚ ਖਰੜ ਤੋਂ ਮਲੋਟ ਜਾ ਰਿਹਾ ਸੀ ਅਤੇ ਦੂਜੇ ਪਾਸੇ ਤੋਂ ਸਰੀਏ ਨਾਲ ਭਰਿਆ ਕੈਂਟਰ ਅਬੋਹਰ ਤੋਂ ਗੰਗਾਨਗਰ ਲਈ ਜਾ ਰਿਹਾ ਸੀ।

Barnala -Bathinda main road village Jethooke Near Accident , One Death

ਬਰਨਾਲਾ – ਬਠਿੰਡਾ ਮੁੱਖ ਮਾਰਗ ‘ਤੇ ਪਿੰਡ ਜੇਠੂਕੇ ਨਜ਼ਦੀਕ ਪਿਕਅੱਪ ਗੱਡੀ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇੱਕ ਦੀ ਮੌਤ

ਇਸ ਦੌਰਾਨ ਪਿੰਡ ਜੇਠੂਕੇ ਨਜ਼ਦੀਕ ਕੈਂਟਰ ਦੇ ਦੋਨੋਂ ਪਿਛਲੇ ਟਾਇਰ ਕਾਰਨ ਜਿਉਂ ਹੀ ਚਾਲਕ ਨੇ ਗੱਡੀ ਰੋਕੀ ਤਾਂ ਪਿੱਛੋਂ ਆ ਰਹੀ ਇੱਕ ਬੋਲੈਰੋ ਜੀਪ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬੋਲੈਰੋ ਜੀਪ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।
-PTCNews