ਬਰਨਾਲਾ : ਵਿਆਹੁਤਾ ਲੜਕੀ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਆਤਮ ਹੱਤਿਆ
ਬਰਨਾਲਾ : ਵਿਆਹੁਤਾ ਲੜਕੀ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਆਤਮ ਹੱਤਿਆ:ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਬਦਰਾ ਵਿਖੇ ਇੱਕ ਵਿਆਹੁਤਾ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਖਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਘਟਨਾ ਤੋਂ ਬਾਅਦ ਪਿੰਡ ਵਿੱਚ ਹਾਹਾਕਾਰ ਮਚੀ ਹੋਈ ਹੈ। [caption id="attachment_333080" align="aligncenter" width="300"] ਬਰਨਾਲਾ : ਵਿਆਹੁਤਾ ਲੜਕੀ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਆਤਮ ਹੱਤਿਆ[/caption] ਇਸ ਘਟਨਾ ਤੋਂ ਬਾਅਦ ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਨੇ ਦਿਉਰ, ਦਰਾਣੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। [caption id="attachment_333081" align="aligncenter" width="300"] ਬਰਨਾਲਾ : ਵਿਆਹੁਤਾ ਲੜਕੀ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਆਤਮ ਹੱਤਿਆ[/caption] ਇਸ ਮਾਮਲੇ ਦੇ ਦੋਸ਼ੀਆਂ ਦੀ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ,ਜਿਨ੍ਹਾਂ ਨੂੰ ਕਿ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। -PTCNews