ਸ਼ੱਕੀ ਹਾਲਾਤ ‘ਚ ਮਿਲੀ ਨੌਜਵਾਨ ਲੜਕੀ ਦੀ ਲਾਸ਼ ,ਪਰਿਵਾਰ ਨੇ ਲਗਾਏ ਗੰਭੀਰ ਇਲਜ਼ਾਮ

0
114
Barnala In Young girl Off home in Found Deathbody

ਸ਼ੱਕੀ ਹਾਲਾਤ ‘ਚ ਮਿਲੀ ਨੌਜਵਾਨ ਲੜਕੀ ਦੀ ਲਾਸ਼ ,ਪਰਿਵਾਰ ਨੇ ਲਗਾਏ ਗੰਭੀਰ ਇਲਜ਼ਾਮ:ਬਰਨਾਲਾ ਦੇ ਕਸਬਾ ਸੰਘੇੜਾ ਵਿੱਚ ਇੱਕ ਲੜਕੀ ਦੀ ਬੰਦ ਘਰ ਚੋਂ ਸ਼ੱਕੀ ਹਾਲਾਤ ‘ਚ ਲਾਸ਼ ਮਿਲੀ ਹੈ।ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ‘ਚ ਲੈ ਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ।

ਇਸ ਦੌਰਾਨ ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਨੇ ਲੜਕੀ ਦੇ ਪ੍ਰੇਮੀ ‘ਤੇ ਲੜਕੀ ਦੇ ਕਤਲ ਕਰਨ ਦੇ ਇਲਜ਼ਾਮ ਲਗਾਏ ਹਨ।

ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਿੰਡ ਦੇ ਇੱਕ ਲੜਕੇ ਨਾਲ ਨਜਾਇਜ਼ ਸਬੰਧ ਸਨ।ਜਿਸ ਕਰਕੇ ਉਨ੍ਹਾਂ ਦੀ ਲੜਕੀ ਪਿਛਲੇ 3 ਦਿਨਾਂ ਤੋਂ ਲਾਪਤਾ ਸੀ।
-PTCNews