Fri, Apr 19, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੁਲਵੰਤ ਸਿੰਘ ਕੀਤੂ ਬਰਨਾਲਾ ਹਲਕੇ ਦੇ ਇੰਚਾਰਜ ਨਿਯੁਕਤ

Written by  Jashan A -- December 12th 2018 06:10 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਕੁਲਵੰਤ ਸਿੰਘ ਕੀਤੂ ਬਰਨਾਲਾ ਹਲਕੇ ਦੇ ਇੰਚਾਰਜ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੁਲਵੰਤ ਸਿੰਘ ਕੀਤੂ ਬਰਨਾਲਾ ਹਲਕੇ ਦੇ ਇੰਚਾਰਜ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੁਲਵੰਤ ਸਿੰਘ ਕੀਤੂ ਬਰਨਾਲਾ ਹਲਕੇ ਦੇ ਇੰਚਾਰਜ ਨਿਯੁਕਤ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਫੈਸਲਾ ਕਰਦੇ ਹੋਏ ਪਾਰਟੀ ਦੇ ਬਰਨਾਲਾ ਜਿਲਾ ਦੇ ਪ੍ਰਧਾਨ ਸ. ਕੁਲਵੰਤ ਸਿੰਘ ਕੀਤੂ ਨੂੰ ਜਿਲਾ ਜਥੇਬੰਦੀ ਦੇ ਨਾਲ-ਨਾਲ ਬਰਨਾਲਾ ਹਲਕੇ ਦੇ ਇੰਚਾਰਜ ਦੀ ਜਿਮੇਵਾਰੀ ਸੋਂਪਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਦਿੱਤੀ। -PTC News


Top News view more...

Latest News view more...