Advertisment

ਬਰਨਾਲਾ ਪੁਲਿਸ ਨੇ ਗੈਂਗਸਟਰ ਹਰਦੀਪ ਸਿੰਘ ਦੀਪਾ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

author-image
Shanker Badra
Updated On
New Update
ਬਰਨਾਲਾ ਪੁਲਿਸ ਨੇ ਗੈਂਗਸਟਰ ਹਰਦੀਪ ਸਿੰਘ ਦੀਪਾ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
Advertisment
ਬਰਨਾਲਾ ਪੁਲਿਸ ਨੇ ਗੈਂਗਸਟਰ ਹਰਦੀਪ ਸਿੰਘ ਦੀਪਾ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ:ਬਰਨਾਲਾ : ਬਰਨਾਲਾ ਪੁਲੀਸ ਵੱਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਅੱਜ ਹਰਦੀਪ ਸਿੰਘ ਦੀਪਾ ਨਾਂਅ ਦੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ।ਜਿਸ ਕੋਲੋਂ ਪੁਲੀਸ ਨੇ ਇੱਕ ਦੇਸੀ ਪਿਸਤੌਲ 32 ਸਮੇਤ 6 ਜਿੰਦਾ ਕਾਰਤੂਸ ਅਤੇ 9 ਐੱਮ.ਐੱਮ ਦੇਸੀ ਪਿਸਤੌਲ ਸਮੇਤ 2 ਕਾਰਤੂਸ ਬਰਾਮਦ ਕੀਤੇ ਹਨ। Barnala Police Gangster Hardeep Singh Deepa weapons Including Arrested ਬਰਨਾਲਾ ਪੁਲਿਸ ਨੇ ਗੈਂਗਸਟਰ ਹਰਦੀਪ ਸਿੰਘ ਦੀਪਾ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ ਪੁਲੀਸ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਹਰਦੀਪ ਸਿੰਘ ਦੀਪਾ ਸੀ ਕੈਟਗਰੀ ਦਾ ਗੈਂਗਸਟਰ ਹੈ, ਜਿਸ ਉਪਰ 19 ਦੇ ਕਰੀਬ ਪਹਿਲਾਂ ਕਈ ਲੁੱਟ ਖੋਹ ,ਕਤਲ ਦੇ ਅਪਰਾਧਿਕ ਮਾਮਲੇ ਦਰਜ ਹਨ।ਉਹਨਾਂ ਦੱਸਿਆ ਕਿ ਮਹਿਲਕਲਾਂ ਵਿਖੇ ਇਕ ਚੈਕਿੰਗ ਦੌਰਾਨ ਉਕਤ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਗਿਆ। Barnala Police Gangster Hardeep Singh Deepa weapons Including Arrested

ਬਰਨਾਲਾ ਪੁਲਿਸ ਨੇ ਗੈਂਗਸਟਰ ਹਰਦੀਪ ਸਿੰਘ ਦੀਪਾ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ ਉਹਨਾਂ ਦੱਸਿਆ ਕਿ ਉਕਤ ਗੈਂਗਸਟਰ ਦੇ ਕੁਝ ਸਾਥੀ ਪਹਿਲਾ ਹੀ ਜੇਲ੍ਹਾਂ ਵਿੱਚ ਬੰਦ ਹਨ।ਉਹਨਾਂ ਦੱਸਿਆ ਕਿ ਉਕਤ ਗੈਂਗਸਟਰਾਂ ਦੀ ਆਪਸੀ ਧੜੇਬੰਦੀ ਕਾਰਨ ਉਹ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਇਹਨਾਂ ਹਥਿਆਰਾਂ ਦੀ ਵਰਤੋਂ ਕਰਨ ਚਾਹੰਦਾ ਸੀ,ਜਿਸ ਤੋਂ ਪਹਿਲਾ ਹੀ ਇਸਨੂੰ ਗ੍ਰਿਫਤਾਰ ਕਰ ਲਿਆ ਗਿਆ।ਪੁਲੀਸ ਅਧਿਕਾਰੀਆ ਨੇ ਦੱਸਿਆ ਕਿ ਮੁਲਜਮ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬੰਗਲਾਦੇਸ਼ ‘ਚ ਚੋਣਾਂ ਕਰਵਾ ਕੇ ਵਾਪਸ ਜਾ ਰਹੇ ਅਧਿਕਾਰੀਆਂ ‘ਤੇ ਗੋਲੀਬਾਰੀ , 7 ਲੋਕਾਂ ਦੀ ਹੋਈ ਮੌਤ -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment