Tue, Apr 30, 2024
Whatsapp

ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਖਿਲਾਫ ਲਾਇਆ ਧਰਨਾ

Written by  Jashan A -- January 01st 2019 05:53 PM
ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਖਿਲਾਫ ਲਾਇਆ ਧਰਨਾ

ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਖਿਲਾਫ ਲਾਇਆ ਧਰਨਾ

ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਖਿਲਾਫ ਲਾਇਆ ਧਰਨਾ,ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ ਦਿਨਾਂ ਲਈ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਮੁਕੰਮਲ ਕਰਜ਼ਾ ਮੁਆਫੀ, ਬੇਰੁਜ਼ਗਾਰੀ ਆਦਿ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਇਹ ਧਰਨਾ ਲਗਾਇਆ ਜਾ ਰਿਹਾ ਹੈ। [caption id="attachment_235045" align="aligncenter" width="300"]barnala ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਖਿਲਾਫ ਲਾਇਆ ਧਰਨਾ[/caption] ਭਾਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਬਰਨਾਲਾ ਦੀ ਅਨਾਜ਼ ਮੰਡੀ ਨੇੜੇ ਸਟੇਟ ਬੈਂਕ ਆਫ ਇੰਡੀਆ ਦੇ ਅੱਗੇ ਲਗਾਇਆ ਗਿਆ ਹੈ।ਇਸ ਮੌਕੇ ਕਿਸਾਨਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਭੱਜ ਰਹੀ ਹੈ। ਚੋਣਾਂ ਦੇ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿਚ ਲੈ ਕੇ ਨਸ਼ਾ 4 ਹਫਤਿਆਂ 'ਚ ਖਤਮ ਕਰਨ ਦੀ ਸਹੁੰ ਖਾਦੀ ਸੀ। ਹੋਰ ਪੜ੍ਹੋ:ਪੰਜਾਬ ਸਰਕਾਰ ਵੱਲੋਂ 8 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਤਕ ਪੰਜਾਬ 'ਚ ਨਾ ਤਾਂ ਨਸ਼ਾ ਖਤਮ ਹੋਇਆ ਹੈ ਤੇ ਨਾ ਹੀ ਕਿਸਾਨਾਂ ਦਾ ਕਰਜ ਮੁਆਫ਼ ਹੋਇਆ ਹੈ। [caption id="attachment_235047" align="aligncenter" width="300"]barnala ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਖਿਲਾਫ ਲਾਇਆ ਧਰਨਾ[/caption] ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਸਾਨਾਂ ਮਨ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਪੂਰੀ ਤਰ੍ਹਾਂ ਮੁਆਫ ਨਾ ਕੀਤਾ ਤਾਂ ਸਰਕਾਰ ਵਿਰੁੱਧ ਇਕ ਵੱਡਾ ਸੰਘਰਸ਼ ਉਲੀਕਿਆ ਜਾਏਗਾ। -PTC News


Top News view more...

Latest News view more...