Advertisment

ਬਰਨਾਲਾ: ਦਰਦਨਾਕ ਸੜਕ ਹਾਦਸੇ ਦੌਰਾਨ 2 ਬੱਚਿਆਂ ਦੀ ਮੌਤ, ਮਾਂ-ਪਿਓ ਜ਼ਖਮੀ

author-image
Jashan A
Updated On
New Update
ਬਰਨਾਲਾ: ਦਰਦਨਾਕ ਸੜਕ ਹਾਦਸੇ ਦੌਰਾਨ 2 ਬੱਚਿਆਂ ਦੀ ਮੌਤ, ਮਾਂ-ਪਿਓ ਜ਼ਖਮੀ
Advertisment
ਬਰਨਾਲਾ: ਦਰਦਨਾਕ ਸੜਕ ਹਾਦਸੇ ਦੌਰਾਨ 2 ਬੱਚਿਆਂ ਦੀ ਮੌਤ, ਮਾਂ-ਪਿਓ ਜ਼ਖਮੀ,ਬਰਨਾਲਾ: ਪੰਜਾਬ 'ਚ ਤੇਜ਼ ਰਫਤਾਰ ਕਾਰਨ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਇਹ ਹਾਦਸਿਆਂ 'ਚ ਹੁਣ ਤੱਕ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਬਰਨਾਲਾ ਦੇ ਪਿੰਡ ਬੀਹਲਾ ਨੇੜੇ ਵਾਪਰਿਆ ਹੈ, ਜਿਥੇ ਹਾਦਸੇ 'ਚ 2 ਬੱਚਿਆਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇੱਕ ਪਰਿਵਾਰ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ ਕਿ ਰਸਤੇ 'ਚ ਮੋਟਰਸਾਈਕਲ ਟਰੈਕਟਰ-ਟਰਾਲੀ ਦੇ ਨੀਚੇ ਆ ਗਿਆ। ਜਿਸ ਕਾਰਨ ਮੋਟਰਸਾਈਕਲ ਸਵਾਰ 2 ਬੱਚਿਆਂ ਦੀ ਮੌਤ ਹੋ ਗਈ,ਜਦਕਿ ਉਹਨਾਂ ਦੇ ਮਾਤਾ ਪਿਤਾ ਗੰਭੀਰ ਜ਼ਖਮੀ ਹੋ ਗਏ। ਹੋਰ ਪੜ੍ਹੋ: ਪਾਕਿਸਤਾਨ 'ਚ ਫਟਿਆ ਮੋਰਟਾਰ, 2 ਬੱਚਿਆਂ ਦੀ ਮੌਤ, 3 ਗੰਭੀਰ ਜ਼ਖਮੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News-
punjab-news road-accident punjabi-news barnala
Advertisment

Stay updated with the latest news headlines.

Follow us:
Advertisment