Fri, Apr 19, 2024
Whatsapp

ਬਰਨਾਲਾ ਦੇ ਪਿੰਡ ਠੀਕਰੀਵਾਲ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਹੋਈ ਮੌਤ

Written by  Jashan A -- January 19th 2019 06:46 PM -- Updated: January 19th 2019 07:32 PM
ਬਰਨਾਲਾ ਦੇ ਪਿੰਡ ਠੀਕਰੀਵਾਲ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਹੋਈ ਮੌਤ

ਬਰਨਾਲਾ ਦੇ ਪਿੰਡ ਠੀਕਰੀਵਾਲ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਹੋਈ ਮੌਤ

ਬਰਨਾਲਾ ਦੇ ਪਿੰਡ ਠੀਕਰੀਵਾਲ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਹੋਈ ਮੌਤ,ਬਰਨਾਲਾ: ਬਰਨਾਲਾ ਦੇ ਪਿੰਡ ਠੀਕਰੀਵਾਲ 'ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਦਰਅਸਲ ਦੋ ਮੋਟਰਸਾਈਕਲਾਂ ਵਿਚਕਾਰ ਆਹਮੋ-ਸਾਹਮਣੇ ਹੋਈ ਟੱਕਰ ਵਿਚ ਬਜ਼ੁਰਗ ਤੇ 14 ਸਾਲਾ ਲੜਕੇ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। [caption id="attachment_242725" align="aligncenter" width="300"]barnala ਬਰਨਾਲਾ ਦੇ ਪਿੰਡ ਠੀਕਰੀਵਾਲ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਹੋਈ ਮੌਤ[/caption] ਜਿਸ ਨੂੰ ਇਲਾਜ ਲਈ ਨੇੜੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। [caption id="attachment_242726" align="aligncenter" width="300"]barnala ਬਰਨਾਲਾ ਦੇ ਪਿੰਡ ਠੀਕਰੀਵਾਲ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਹੋਈ ਮੌਤ[/caption] ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ। ਉਥੇ ਹੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...