Fri, Apr 26, 2024
Whatsapp

ਬਰਨਾਲਾ :ਕੇਜਰੀਵਾਲ ਦਾ ਰੋਡ ਸ਼ੋਅ ਫਿੱਕਾ , ਨੌਜਵਾਨਾਂ ਨੇ ਕੇਜਰੀਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ

Written by  Shanker Badra -- May 14th 2019 03:50 PM -- Updated: May 14th 2019 03:51 PM
ਬਰਨਾਲਾ :ਕੇਜਰੀਵਾਲ ਦਾ ਰੋਡ ਸ਼ੋਅ ਫਿੱਕਾ , ਨੌਜਵਾਨਾਂ ਨੇ ਕੇਜਰੀਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਬਰਨਾਲਾ :ਕੇਜਰੀਵਾਲ ਦਾ ਰੋਡ ਸ਼ੋਅ ਫਿੱਕਾ , ਨੌਜਵਾਨਾਂ ਨੇ ਕੇਜਰੀਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਬਰਨਾਲਾ :ਕੇਜਰੀਵਾਲ ਦਾ ਰੋਡ ਸ਼ੋਅ ਫਿੱਕਾ , ਨੌਜਵਾਨਾਂ ਨੇ ਕੇਜਰੀਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ:ਬਰਨਾਲਾ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਰਨਾਲਾ ਤੋਂ ਆਪਣਾ ਰੋਡ ਸ਼ੋਅ ਕੀਤਾ ਹੈ। [caption id="attachment_295106" align="aligncenter" width="300"]Barnala road show Arvind Kejriwal Against old Workers Protest
ਬਰਨਾਲਾ : ਕੇਜਰੀਵਾਲ ਦਾ ਰੋਡ ਸ਼ੋਅ ਫਿੱਕਾ , ਨੌਜਵਾਨਾਂ ਨੇ ਕੇਜਰੀਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ[/caption] ਜਿੱਥੇ ਇੱਕ ਪਾਸੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਰੋਡ ਸ਼ੋਅ ਵਿੱਚ ਪਿੰਡ-ਪਿੰਡ ਜਾਕੇ ਵੋਟਰਾਂ ਤੋਂ ਆਪਣੇ ਉਮੀਦਵਾਰ ਭਗਵੰਤ ਮਾਨ ਲਈ ਵੋਟ ਲਈ ਅਪੀਲ ਕਰ ਰਹੇ ਸੀ ਤਾਂ ਉੱਥੇ ਹੀ ਰਸਤੇ ਵਿੱਚ ਪੁਰਾਣੇ ਵਰਕਰਾਂ ਨੇ ਨਿਰਾਸ਼ਾ ਜ਼ਾਹਰ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਅਰਵਿੰਦ ਕੇਜਰੀਵਾਲ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਭਗਵੰਤ ਮਾਨ ਦਾ ਵਿਰੋਧ ਕੀਤਾ ਅਤੇ ਨਾਅਰੇਬਾਜ਼ੀ ਕੀਤੀ। [caption id="attachment_295105" align="aligncenter" width="300"]Barnala road show Arvind Kejriwal Against old Workers Protest
ਬਰਨਾਲਾ : ਕੇਜਰੀਵਾਲ ਦਾ ਰੋਡ ਸ਼ੋਅ ਫਿੱਕਾ , ਨੌਜਵਾਨਾਂ ਨੇ ਕੇਜਰੀਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ[/caption] ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕ ਕੇ ਰੱਖਿਆ ਗਿਆ।ਇਸ ਮੌਕੇ ਮੁਜ਼ਾਹਰਾਜਕਾਰੀਆਂ ਨੇ ਇਲਜ਼ਾਮ ਲਗਾਇਆ ਕਿ ਭਗਵੰਤ ਮਾਨ ਨੇ ਵਰਕਰਾਂ ਉੱਤੇ ਪਰਚੇ ਦਰਜ ਕਰਵਾਏ ਅਤੇ ਪੰਜਾਬ ਵਿੱਚ ਉਸ ਦੀਆਂ ਗਲਤੀਆਂ ਕਾਰਨ ਇੱਕ ਕ੍ਰਾਂਤੀ ਦਾ ਕਤਲ ਹੋ ਗਿਆ।ਉਨ੍ਹਾਂ ਆਖਿਆ ਕਿ ਭਗਵੰਤ ਮਾਨ ਦੇ ਖਿਲਾਫ਼ ਆਪਣਾ ਗੁੱਸਾ ਜ਼ਾਹਰ ਕਰਨ ਲਈ ਹੀ ਉਹ ਕਾਲੀਆਂ ਝੰਡੀਆਂ ਲੈ ਕੇ ਰੋਸ ਜ਼ਾਹਰ ਕਰ ਰਹੇ ਹਨ। [caption id="attachment_295103" align="aligncenter" width="300"]Barnala road show Arvind Kejriwal Against old Workers Protest
ਬਰਨਾਲਾ : ਕੇਜਰੀਵਾਲ ਦਾ ਰੋਡ ਸ਼ੋਅ ਫਿੱਕਾ , ਨੌਜਵਾਨਾਂ ਨੇ ਕੇਜਰੀਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਨੀਲੇ ਕਾਰਡਾਂ ਦੇ ਜਾਅਲੀ ਫਾਰਮ ਭਰਨ ‘ਤੇ ਕਾਂਗਰਸੀ ਸ਼ਹਿਰੀ ਪ੍ਰਧਾਨ ਦਲਬੀਰ ਸਿੰਘ ਸੇਖੋਂ ‘ਤੇ ਪਰਚਾ ਦਰਜ ਦੱਸਣਯੋਗ ਹੈ ਕਿ ਇਹ ਉਹ ਨੌਜਵਾਨ ਸਨ, ਜਿਹੜੇ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਰਕਰ ਰਹੇ ਸਨ ਅਤੇ ਇਨ੍ਹਾਂ 'ਤੇ ਕੁਝ ਮਹੀਨੇ ਪਹਿਲਾਂ ਭਗਵੰਤ ਮਾਨ ਨੂੰ ਘੇਰਨ ਦੇ ਮਾਮਲੇ 'ਚ ਮੁਕੱਦਮਾ ਦਰਜ ਕੀਤਾ ਗਿਆ ਸੀ। -PTCNews


Top News view more...

Latest News view more...