Advertisment

ਹੰਡਿਆਇਆ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ , 2 ਪੁਲਿਸ ਮੁਲਾਜ਼ਮਾਂ ਦੀ ਮੌਤ

author-image
Shanker Badra
Updated On
New Update
ਹੰਡਿਆਇਆ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ , 2 ਪੁਲਿਸ ਮੁਲਾਜ਼ਮਾਂ ਦੀ ਮੌਤ
Advertisment
ਹੰਡਿਆਇਆ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ , 2 ਪੁਲਿਸ ਮੁਲਾਜ਼ਮਾਂ ਦੀ ਮੌਤ:ਬਰਨਾਲਾ : ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਅੱਜ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। Barnala town Handiaya Road Accident 2 police men death

ਹੰਡਿਆਇਆ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ , 2 ਪੁਲਿਸ ਮੁਲਾਜ਼ਮਾਂ ਦੀ ਮੌਤ ਜਾਣਕਾਰੀ ਅਨੁਸਾਰ ਮ੍ਰਿਤਕ ਮੁਲਾਜ਼ਮਾਂ ਦੀ ਪਹਿਚਾਣ ਗੁਰਮੀਤ ਸਿੰਘ ਅਤੇ ਮਲਕੀਤ ਸਿੰਘ ਦੇ ਰੂਪ 'ਚ ਹੋਈ ਹੈ।ਇਹ ਸਾਰੇ ਮੁਲਾਜ਼ਮ ਕਾਰ 'ਚ ਸਵਾਰ ਹੋ ਕੇ ਬਠਿੰਡਾ ਤੋਂ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਡਿਊਟੀ 'ਤੇ ਜਾ ਰਹੇ ਸਨ। Barnala town Handiaya Road Accident 2 police men death

ਹੰਡਿਆਇਆ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ , 2 ਪੁਲਿਸ ਮੁਲਾਜ਼ਮਾਂ ਦੀ ਮੌਤ ਇਸ ਦੌਰਾਨ ਇਨ੍ਹਾਂ ਦੀ ਕਾਰ ਹੰਡਿਆਇਆ ਚੌਕ 'ਚ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾਅ ਗਈ।ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। Barnala town Handiaya Road Accident 2 police men death

ਹੰਡਿਆਇਆ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ , 2 ਪੁਲਿਸ ਮੁਲਾਜ਼ਮਾਂ ਦੀ ਮੌਤ ਦੱਸ ਦੇਈਏ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਪੁਲਿਸ ਮੁਲਾਜ਼ਮ ਗੁਰਮੀਤ ਸਿੰਘ ਅਤੇ ਮਲਕੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਰਛਪਾਲ ਸਿੰਘ ਅਤੇ ਸਾਧੂ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।ਇਸ ਤੋਂ ਬਾਅਦ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਪਟਿਆਲਾ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। -PTCNews-
latest-news road-accident-news india-latest-news news-in-punjabi news-in-punjab police-news
Advertisment

Stay updated with the latest news headlines.

Follow us:
Advertisment