Tue, Apr 23, 2024
Whatsapp

ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਸਾਬਕਾ ਸਰਪੰਚ ਦੀ ਹੋਈ ਮੌਤ

Written by  Shanker Badra -- January 18th 2019 12:59 PM
ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਸਾਬਕਾ ਸਰਪੰਚ ਦੀ ਹੋਈ ਮੌਤ

ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਸਾਬਕਾ ਸਰਪੰਚ ਦੀ ਹੋਈ ਮੌਤ

ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਸਾਬਕਾ ਸਰਪੰਚ ਦੀ ਹੋਈ ਮੌਤ:ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਕੈਰੇ ਦੇ ਸਾਬਕਾ ਸਰਪੰਚ ਦੀ ਬੀਤੀ ਰਾਤ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ। [caption id="attachment_242065" align="aligncenter" width="300"]Barnala Village Carey EX Sarpanch Road Accident Death ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਸਾਬਕਾ ਸਰਪੰਚ ਦੀ ਹੋਈ ਮੌਤ[/caption] ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸਾ ਬੀਤੀ ਰਾਤ ਬਰਨਾਲਾ ਤੋਂ ਆਪਣੇ ਪਿੰਡ ਕੈਰੇ ਜਾ ਰਿਹਾ ਸੀ।ਇਸ ਦੌਰਾਨ ਰਸਤੇ 'ਚ ਪਿੰਡ ਨਾਈਵਾਲਾ ਨੇੜੇ ਉਨ੍ਹਾਂ ਦੀ ਗੱਡੀ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਗੱਡੀ ਦਰਖ਼ਤ ਨਾਲ ਟਕਰਾਅ ਗਈ। [caption id="attachment_242064" align="aligncenter" width="300"]Barnala Village Carey EX Sarpanch Road Accident Death ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਸਾਬਕਾ ਸਰਪੰਚ ਦੀ ਹੋਈ ਮੌਤ[/caption] ਇਸ ਹਾਦਸੇ 'ਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਜ਼ਖ਼ਮੀ ਹਾਲਤ 'ਚ ਸਰਕਾਰੀ ਹਸਪਤਾਲ ਬਰਨਾਲਾ 'ਚ ਦਾਖ਼ਲ ਕਰਵਾਇਆ ਗਿਆ।ਜਿਸ ਤੋਂ ਬਾਅਦ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਕਾਰਨ ਲੁਧਿਆਣਾ ਰੈਫ਼ਰ ਕਰ ਦਿੱਤਾ ਪਰ ਰਸਤੇ 'ਚ ਉਨ੍ਹਾਂ ਦੀ ਮੌਤ ਹੋ ਗਈ ਹੈ। [caption id="attachment_242063" align="aligncenter" width="300"] Barnala Village Carey EX Sarpanch Road Accident Death ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਸਾਬਕਾ ਸਰਪੰਚ ਦੀ ਹੋਈ ਮੌਤ[/caption] ਇਸ ਹਾਦਸੇ ਬਾਰੇ ਪਤਾ ਲੱਗਣ 'ਤੇ ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ।ਦੱਸ ਦੇਈਏ ਕਿ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸਾ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸੀ ਅਤੇ ਬੀਤੀ ਰਾਤ ਉਸਦੀ ਮੌਤ ਹੋ ਗਈ ਹੈ। -PTCNews


Top News view more...

Latest News view more...