Sat, Apr 20, 2024
Whatsapp

ਸਹੁਰੇ ਪਰਿਵਾਰ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਕੀਤੀ ਖੁਦਕੁਸ਼ੀ , 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Written by  Shanker Badra -- November 08th 2019 04:45 PM
ਸਹੁਰੇ ਪਰਿਵਾਰ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਕੀਤੀ ਖੁਦਕੁਸ਼ੀ , 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਹੁਰੇ ਪਰਿਵਾਰ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਕੀਤੀ ਖੁਦਕੁਸ਼ੀ , 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਹੁਰੇ ਪਰਿਵਾਰ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਕੀਤੀ ਖੁਦਕੁਸ਼ੀ , 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ:ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਚੰਨਾ ਗੁਲਾਬ ਸਿੰਘ ਵਿਖੇ ਇਕ ਨਵ-ਵਿਆਹੁਤਾ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਦੀਪ ਕੌਰ (19) ਵਜੋਂ ਹੋਈ ਹੈ। [caption id="attachment_357748" align="aligncenter" width="300"]Barnala village Channa Gulab Singh Newly married Girl Suicide ਸਹੁਰੇ ਪਰਿਵਾਰ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਕੀਤੀ ਖੁਦਕੁਸ਼ੀ ,4 ਮਹੀਨੇ ਪਹਿਲਾਂ ਹੋਇਆ ਸੀ ਵਿਆਹ[/caption] ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਆਹੁਤਾ ਦਾ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਦੱਸਿਆ ਜਾਂਦਾ ਹੈ ਕਿ ਮਨਦੀਪ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਦਾ ਸੀ, ਜਿਸ ਤੋਂ ਦੁਖੀ ਹੋ ਕੇ ਉਸ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। [caption id="attachment_357749" align="aligncenter" width="300"]Barnala village Channa Gulab Singh Newly married Girl Suicide ਸਹੁਰੇ ਪਰਿਵਾਰ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਕੀਤੀ ਖੁਦਕੁਸ਼ੀ ,4 ਮਹੀਨੇ ਪਹਿਲਾਂ ਹੋਇਆ ਸੀ ਵਿਆਹ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਸਹੁਰਾ ਪਰਿਵਾਰ ਦੇ 7 ਮੈਂਬਰਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTCNews


Top News view more...

Latest News view more...