Advertisment

ਕਿਸਾਨ ਪਰਿਵਾਰ ਨਾਲ ਸਬੰਧਤ ਵਿਆਹੁਤਾ ਔਰਤ ਨੇ ਆਰਥਿਕ ਤੰਗੀ ਦੇ ਕਾਰਨ ਕੀਤੀ ਖੁਦਕੁਸ਼ੀ

author-image
Shanker Badra
Updated On
New Update
ਕਿਸਾਨ ਪਰਿਵਾਰ ਨਾਲ ਸਬੰਧਤ ਵਿਆਹੁਤਾ ਔਰਤ ਨੇ ਆਰਥਿਕ ਤੰਗੀ ਦੇ ਕਾਰਨ ਕੀਤੀ ਖੁਦਕੁਸ਼ੀ
Advertisment
ਕਿਸਾਨ ਪਰਿਵਾਰ ਨਾਲ ਸਬੰਧਤ ਵਿਆਹੁਤਾ ਔਰਤ ਨੇ ਆਰਥਿਕ ਤੰਗੀ ਦੇ ਕਾਰਨ ਕੀਤੀ ਖੁਦਕੁਸ਼ੀ:ਮਹਿਲ ਕਲਾਂ : ਬਰਨਾਲਾ ਦੇ ਪਿੰਡ ਮਾਂਗੇਵਾਲ ਵਿੱਚ ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਵਿਆਹੁਤਾ ਔਰਤ ਨੇ ਆਰਥਿਕ ਤੰਗੀ ਦੇ ਕਾਰਨ ਖ਼ੁਦਕੁਸ਼ੀ ਕਰ ਲਈ ਹੈ। Barnala village Mangewal Married woman Suicide

ਕਿਸਾਨ ਪਰਿਵਾਰ ਨਾਲ ਸਬੰਧਤ ਵਿਆਹੁਤਾ ਔਰਤ ਨੇ ਆਰਥਿਕ ਤੰਗੀ ਦੇ ਕਾਰਨ ਕੀਤੀ ਖੁਦਕੁਸ਼ੀ ਜਾਣਕਾਰੀ ਅਨੁਸਾਰ 35 ਸਾਲਾ ਹਰਦੀਪ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਮਾਂਗੇਵਾਲ ਘਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਕਰਕੇ ਅਕਸਰ ਪ੍ਰੇਸ਼ਾਨ ਰਹਿੰਦੀ ਸੀ।ਜਾਣਕਾਰੀ ਅਨੁਸਾਰ ਉਨ੍ਹਾਂ ਦੀ ਜ਼ਮੀਨ ਪਹਿਲਾਂ ਹੀ ਵਿੱਕ ਚੁੱਕੀ ਸੀ।ਜਿਸ ਕਰਕੇ ਉਸ ਦਾ ਪਤੀ ਇਕ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। Barnala village Mangewal Married woman Suicide

ਕਿਸਾਨ ਪਰਿਵਾਰ ਨਾਲ ਸਬੰਧਤ ਵਿਆਹੁਤਾ ਔਰਤ ਨੇ ਆਰਥਿਕ ਤੰਗੀ ਦੇ ਕਾਰਨ ਕੀਤੀ ਖੁਦਕੁਸ਼ੀ ਪਰਿਵਾਰ ਦੇ ਦੱਸਣ ਮੁਤਾਬਿਕ ਪਹਿਲਾਂ ਵੀ ਮ੍ਰਿਤਕ ਹਰਦੀਪ ਕੌਰ ਦੀ ਮਾਨਸਿਕ ਪ੍ਰੇਸ਼ਾਨੀ ਦਾ ਇਲਾਜ ਕਰਵਾਇਆ ਗਿਆ ਸੀ ਪਰ ਉਹ ਠੀਕ ਨਹੀਂ ਹੋਈ ਸੀ।ਅੱਜ ਦੁਪਹਿਰ 3 ਵਜੇ ਦੇ ਕਰੀਬ ਜਦੋਂ ਉਹ ਘਰ ਵਿੱਚ ਇਕੱਲੀ ਸੀ, ਉਸ ਦੇ ਦੋਵੇਂ ਬੱਚੇ ਸਕੂਲ ਅਤੇ ਪਤੀ ਨੌਕਰੀ 'ਤੇ ਗਿਆ ਸੀ ਤਾਂ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। Barnala village Mangewal Married woman Suicide

ਕਿਸਾਨ ਪਰਿਵਾਰ ਨਾਲ ਸਬੰਧਤ ਵਿਆਹੁਤਾ ਔਰਤ ਨੇ ਆਰਥਿਕ ਤੰਗੀ ਦੇ ਕਾਰਨ ਕੀਤੀ ਖੁਦਕੁਸ਼ੀ ਜਦੋਂ ਉਸ ਦਾ ਬੇਟਾ ਸੁਖਕਰਨ ਸਿੰਘ ਸਕੂਲ ਤੋਂ ਵਾਪਸ ਆਇਆ ਤਾਂ ਘਰ ਦੇ ਕਮਰੇ ਅੰਦਰ ਪੱਖੇ ਨਾਲ ਲਟਕਦੀ ਹਰਦੀਪ ਕੌਰ ਨੂੰ ਦੇਖਿਆ ਅਤੇ ਤੁਰੰਤ ਗੁਆਂਢੀਆਂ ਨੂੰ ਬੁਲਾਇਆ।ਜਿਸ ਤੋਂ ਬਾਅਦ ਹਰਦੀਪ ਕੌਰ ਨੂੰ ਹੇਠਾਂ ਉਤਾਰਿਆ ਗਿਆ।ਇਸ ਘਟਨਾ ਸਬੰਧੀ ਪਤਾ ਲੱਗਣ 'ਤੇ ਪੁਲਿਸ ਥਾਣਾ ਠੁੱਲੀਵਾਲ ਦੇ ਅਧਿਕਾਰੀਆਂ ਨੇ ਪਹੁੰਚ ਕੇ ਸਥਿਤੀ ਦਾ ਜ਼ਾਇਜਾ ਲਿਆ ਹੈ। -PTCNews-
latest-news punjab-crime-news india-latest-news barnala-news news-in-punjabi news-in-punjab woman-suicide-news
Advertisment

Stay updated with the latest news headlines.

Follow us:
Advertisment