Advertisment

ਬਰਨਾਲਾ :ਮੋੜ ਨਾਭਾ ਦੇ 17 ਸਾਲਾ ਨੌਜਵਾਨ ਦੀ ਨਹਿਰ 'ਚ ਡੁੱਬਣ ਕਾਰਨ ਹੋਈ ਮੌਤ

author-image
Shanker Badra
New Update
ਬਰਨਾਲਾ :ਮੋੜ ਨਾਭਾ ਦੇ 17 ਸਾਲਾ ਨੌਜਵਾਨ ਦੀ ਨਹਿਰ 'ਚ ਡੁੱਬਣ ਕਾਰਨ ਹੋਈ ਮੌਤ
Advertisment
ਬਰਨਾਲਾ :ਮੋੜ ਨਾਭਾ ਦੇ 17 ਸਾਲਾ ਨੌਜਵਾਨ ਦੀ ਨਹਿਰ 'ਚ ਡੁੱਬਣ ਕਾਰਨ ਹੋਈ ਮੌਤ:ਬਰਨਾਲਾ ਦੇ ਪਿੰਡ ਮੋੜ ਨਾਭਾ 'ਚ 17 ਸਾਲਾ ਨੌਜਵਾਨ ਦੀ ਨਹਿਰ 'ਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਪ੍ਰੀਤ ਸਿੰਘ ਵਾਸੀ ਮੋੜ ਨਾਭਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਪ੍ਰੀਤ ਸਿੰਘ ਕੱਲ ਸ਼ਾਮ ਸਹਿਣਾ ਨਹਿਰ 'ਚ ਆਪਣੇ ਦੋਸਤਾਂ ਦੇ ਨਾਲ ਨਹਾਉਣ ਗਿਆ ਸੀ ਤਾਂ ਅਚਾਨਿਕ ਪਾਣੀ 'ਚ ਡੁੱਬਣ ਕਾਰਨ ਉਸਦੀ ਮੌਤ ਹੋ ਗਈ।ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਅੱਜ ਬਰਾਮਦ ਹੋਈ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment