ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੇਪ੍ਰਗਟਾਇਆ ਦੁੱਖ
ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੇਪ੍ਰਗਟਾਇਆ ਦੁੱਖ[/caption]
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਬਟਾਲਾ ਸ਼ਹਿਰ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਸਬੰਧੀ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਦਿਲ ਝੰਜੋੜਨ ਵਾਲਾ ਹੈ।ਇਸ ਦਰਦਨਾਕ ਹਾਦਸੇ 'ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਉਨ੍ਹਾਂ ਦੀ ਸੰਵੇਦਨਾ ਹੈ। ਉਨ੍ਹਾਂ ਉਮੀਦ ਜਤਾਈ ਕਿ ਜ਼ਖ਼ਮੀ ਜਲਦ ਹੀ ਠੀਕ ਹੋਣ ਜਾਣਗੇ।
[caption id="attachment_336610" align="aligncenter" width="300"]
ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੇਪ੍ਰਗਟਾਇਆ ਦੁੱਖ[/caption]
ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸੁਪਰੀਮ ਕੋਰਟ ਨੇ ਪੀ.ਚਿਦੰਬਰਮ ਨੂੰ ਦਿੱਤਾ ਵੱਡਾ ਝਟਕਾ , ਜ਼ਮਾਨਤ ਪਟੀਸ਼ਨ ਰੱਦ, ED ਕਰ ਸਕਦੀ ਹੈ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਯਾਤਰਾ ਦੇ ਦੂਸਰੇ ਤੇ ਆਖ਼ਰੀ ਦਿਨ ਵਲਾਦੀਵੋਸਤੋਕ 'ਚ ਹੋਣ ਵਾਲੀ ਈਸਟਰਨ ਇਕਨਾਮਿਕ ਫੋਰਮ ਦੇ ਮੁੱਖ ਮਹਿਮਾਨ ਹੋਣਗੇ। ਉਹ ਇਸ ਫੋਰਮ ਨੂੰ ਸੰਬੋਧਨ ਵੀ ਕਰਨਗੇ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਵਿਸ਼ੇਸ਼ ਸੱਦੇ 'ਤੇ ਇਸ ਫੋਰਮ 'ਚ ਸ਼ਿਰਕਤ ਕਰਨਗੇ। ਉਨ੍ਹਾਂ ਨੂੰ ਅੱਜ ਰੂਸ ਦੇ ਸਰਬਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ।
-PTCNews