Thu, Apr 25, 2024
Whatsapp

ਬਟਾਲਾ: ਖੇਤਾਂ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼, ਫੈਲੀ ਸਨਸਨੀ

Written by  Jashan A -- April 06th 2019 12:30 PM
ਬਟਾਲਾ: ਖੇਤਾਂ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼, ਫੈਲੀ ਸਨਸਨੀ

ਬਟਾਲਾ: ਖੇਤਾਂ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼, ਫੈਲੀ ਸਨਸਨੀ

ਬਟਾਲਾ: ਖੇਤਾਂ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼, ਫੈਲੀ ਸਨਸਨੀ,ਬਟਾਲਾ: ਬੀਤੇ ਦਿਨ ਪਟਿਆਲਾ ਦੇ ਪਿੰਡ ਭੁੱਲਰ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਸਰਕਾਰੀ ਹਾਈ ਸਕੂਲ ਦੇ ਪਿੱਛੇ ਲੱਗਦੇ ਖੇਤਾਂ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ।ਇਸ ਘਟਨਾ ਤੋਂ ਬਾਅਦ ਪਿੰਡ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। [caption id="attachment_279155" align="aligncenter" width="300"]batala ਬਟਾਲਾ: ਖੇਤਾਂ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼, ਫੈਲੀ ਸਨਸਨੀ[/caption] ਲਾਸ਼ ਮਿਲਣ 'ਤੇ ਪਿੰਡ ਵਾਸੀਆਂ ਨੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਤਾਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਵੱਲੋਂ ਲਾਸ਼ ਦੇ ਵਾਰਸਾਂ ਸੰਬੰਧੀ ਪੁੱਛਗਿੱਛ ਕੀਤੀ ਪਰ ਲਾਸ਼ ਦੀ ਸ਼ਨਾਖਤ ਨਹੀ ਹੋ ਸਕੀ। ਹੋਰ ਪੜ੍ਹੋ: ਜੰਮੂ ਕਸ਼ਮੀਰ ‘ਚ ਪਹਿਲੇ ਪੜਾਅ ਦੀਆਂ ਪੰਚਾਇਤੀ ਚੋਣਾਂ ਲਈ ਪੈ ਰਹੀਆਂ ਨੇ ਵੋਟਾਂ ,ਸੁਰੱਖਿਆ ਦੇ ਸਖ਼ਤ ਪ੍ਰਬੰਧ [caption id="attachment_279157" align="aligncenter" width="300"]batala ਬਟਾਲਾ: ਖੇਤਾਂ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼, ਫੈਲੀ ਸਨਸਨੀ[/caption] ਇਸ ਲਈ ਉਨ੍ਹਾਂ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਦੇ ਡੈੱਡ ਹਾਊਸ ਵਿਚ ਰੱਖ ਦਿੱਤਾ ਹੈ ਅਤੇ 174 ਦੀ ਕਾਰਵਾਈ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। -PTC News


Top News view more...

Latest News view more...