Advertisment

ਬਟਾਲਾ ਪੁਲਿਸ ਨੇ ਹਥਿਆਰਾਂ ਸਮੇਤ 5 ਵਿਅਕਤੀਆਂ ਨੂੰ ਕੀਤਾ ਕਾਬੂ, ਪੁੱਛਗਿੱਛ ਜਾਰੀ

author-image
Jashan A
Updated On
New Update
ਬਟਾਲਾ ਪੁਲਿਸ ਨੇ ਹਥਿਆਰਾਂ ਸਮੇਤ 5 ਵਿਅਕਤੀਆਂ ਨੂੰ ਕੀਤਾ ਕਾਬੂ, ਪੁੱਛਗਿੱਛ ਜਾਰੀ
Advertisment
ਬਟਾਲਾ ਪੁਲਿਸ ਨੇ ਹਥਿਆਰਾਂ ਸਮੇਤ 5 ਵਿਅਕਤੀਆਂ ਨੂੰ ਕੀਤਾ ਕਾਬੂ, ਪੁੱਛਗਿੱਛ ਜਾਰੀ,ਬਟਾਲਾ: ਬਟਾਲਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਉਹਨਾਂ ਨੇ ਲੁੱਟਾਂ ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਕਾਰਵਾਈ ਕਰਦਿਆਂ ਇਸ ਗਿਰੋਹ ਦੇ 5 ਮੈਂਬਰਾਂ ਨੂੰ ਦਬੋਚਿਆ। batala ਬਟਾਲਾ ਪੁਲਿਸ ਨੇ ਹਥਿਆਰਾਂ ਸਮੇਤ 5 ਵਿਅਕਤੀਆਂ ਨੂੰ ਕੀਤਾ ਕਾਬੂ, ਪੁੱਛਗਿੱਛ ਜਾਰੀ ਐਸ ਐਸ ਪੀ ਬਟਾਲਾ ਊਪਿੰਦਰਜੀਤ ਘੁੰਮਣ ਨੇ ਪ੍ਰੈਸ ਕਾਨਫਰੰਸ ਕਰਕੇ ਖੁਲਾਸਾ ਕੀਤਾ ਹੈ।ਇਹਨਾਂ ਫੜ੍ਹੇ ਗਏ ਆਰੋਪੀਆਂ ਦੀ ਪਹਿਚਾਣ ਸਰਵਨ ਕੋਹਾੜ, ਮਨਪ੍ਰੀਤ, ਜਗਜੀਤ,ਹਰਜਿੰਦਰ ਊਰਫ ਫੌਜੀ ਤੇ ਜਾਗੀਰ ਵਜੋਂ ਹੋਈ ਹੈ। ਹੋਰ ਪੜ੍ਹੋ:ਅਜੇ ਦੇਵਗਨ ਮੰਨਦੇ ਹਨ ਆਮਿਰ ਸਿੰਘ ਨੂੰ ਮਹਾਨ batala ਬਟਾਲਾ ਪੁਲਿਸ ਨੇ ਹਥਿਆਰਾਂ ਸਮੇਤ 5 ਵਿਅਕਤੀਆਂ ਨੂੰ ਕੀਤਾ ਕਾਬੂ, ਪੁੱਛਗਿੱਛ ਜਾਰੀ ਪੁਲਿਸ ਨੇ ਇਹਨਾਂ ਪਾਸੋ 3 ਪਿਸਤੌਲ , ਇੱਕ 12 ਬੋਰ ਬੰਦੂਕ ਕਈ ਗੋਲੀਆਂ ਤੇ ਹੋਰ ਤੇਜਧਾਰ ਹਥਿਆਰ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਇਹਨਾਂ ਆਰੋਪੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਤੋਂ ਬਾਅਦ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। -PTC News-
punjabi-news latest-punjabi-news batala-news batala-news-in-punjabi latest-batala-news news-in-punjabi
Advertisment

Stay updated with the latest news headlines.

Follow us:
Advertisment