Fri, Apr 26, 2024
Whatsapp

ਬਠਿੰਡਾ 'ਚ ਡੇਂਗੂ ਦਾ ਜਾਨਲੇਵਾ ਕਹਿਰ, ਇੱਕ ਨੌਜਵਾਨ ਦੀ ਡੇਂਗੂ ਨਾਲ ਹੋਈ ਮੌਤ

Written by  Shanker Badra -- October 29th 2018 11:03 PM -- Updated: October 29th 2018 11:04 PM
ਬਠਿੰਡਾ 'ਚ ਡੇਂਗੂ ਦਾ ਜਾਨਲੇਵਾ ਕਹਿਰ, ਇੱਕ ਨੌਜਵਾਨ ਦੀ ਡੇਂਗੂ ਨਾਲ ਹੋਈ ਮੌਤ

ਬਠਿੰਡਾ 'ਚ ਡੇਂਗੂ ਦਾ ਜਾਨਲੇਵਾ ਕਹਿਰ, ਇੱਕ ਨੌਜਵਾਨ ਦੀ ਡੇਂਗੂ ਨਾਲ ਹੋਈ ਮੌਤ

ਬਠਿੰਡਾ 'ਚ ਡੇਂਗੂ ਦਾ ਜਾਨਲੇਵਾ ਕਹਿਰ, ਇੱਕ ਨੌਜਵਾਨ ਦੀ ਡੇਂਗੂ ਨਾਲ ਹੋਈ ਮੌਤ:ਬਠਿੰਡਾ ਦੇ ਪਿੰਡ ਬਲੂਆਣਾ 'ਚ ਇੱਕ ਨੌਜਵਾਨ ਦੀ ਡੇਂਗੂ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ 25 ਸਾਲਾ ਹਰਜਿੰਦਰ ਕੁਮਾਰ ਵਜੋਂ ਹੋਈ ਹੈ। ਪਰਿਵਾਰ ਦੇ ਦੱਸਣ ਮੁਤਾਬਕ ਡੇਂਗੂ ਨਾਲ ਪੀੜਤ ਨੌਜਵਾਨ ਹਰਜਿੰਦਰ ਕੁਮਾਰ ਪਿਛਲੇ ਤਿੰਨ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਸੀ।ਜਿਸਦੀ ਅੱਜ ਫ਼ਰੀਦਕੋਟ ਦੇ ਮੈਡੀਕਲ ਕਾਲਜ 'ਚ ਮੌਤ ਹੋ ਗਈ ਹੈ।ਨਿਜੀ ਹਸਪਤਾਲ 'ਚ ਚੱਲ ਰਹੇ ਇਲਾਜ 'ਚ ਡਾਕਟਰਾਂ ਵੱਲੋਂ ਡੇਂਗੂ ਦੀ ਪੁਸ਼ਟੀ ਕੀਤੀ ਗਈ ਸੀ। -PTCNews


Top News view more...

Latest News view more...