ਬਠਿੰਡਾ -ਬਰਨਾਲਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ,ਸਕੂਲ ਪ੍ਰਿੰਸੀਪਲ ਦੀ ਹੋਈ ਮੌਤ

Bathinda-Barnala National Highway Road Accident

ਬਠਿੰਡਾ -ਬਰਨਾਲਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ,ਸਕੂਲ ਪ੍ਰਿੰਸੀਪਲ ਦੀ ਹੋਈ ਮੌਤ:ਬਠਿੰਡਾ -ਬਰਨਾਲਾ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਦੌਰਾਨ ਇੱਕ ਮਹਿਲਾ ਸਕੂਲ ਪ੍ਰਿੰਸੀਪਲ ਦੀ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਇੱਕ ਐਕਸ. ਯੂ.ਵੀ. ਗੱਡੀ ਦੇ ਪਲਟਣ ਕਾਰਨ ਇਹ ਹਾਦਸਾ ਵਾਪਰਿਆ ਹੈ ,ਜਿਸ ਨਾਲ ਕਾਰ ਚਾਲਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਇੱਕ ਸਕੂਲ ਦੀ ਪ੍ਰਿੰਸੀਪਲ ਸੀ ਅਤੇ ਹਾਦਸੇ ਦੌਰਾਨ ਉਹ ਕਾਰ ‘ਚ ਇਕੱਲੀ ਸੀ।
-PTCNews