ਬਠਿੰਡਾ ਦੇ ਸਿਵਲ ਹਸਪਤਾਲ ‘ਚੋਂ ਭੱਜਿਆ ਕੈਦੀ , 1 ASI ਸਮੇਤ 5 ਪੁਲਿਸ ਕਰਮਚਾਰੀ ਮੁਅੱਤਲ

Bathinda Civil Hospital treatment During Runaway prisoner , 5 police employees suspended
ਬਠਿੰਡਾ ਦੇ ਸਿਵਲ ਹਸਪਤਾਲ 'ਚੋਂ ਭੱਜਿਆ ਕੈਦੀ , 1 ASI ਸਮੇਤ 5 ਪੁਲਿਸ ਕਰਮਚਾਰੀ ਮੁਅੱਤਲ

ਬਠਿੰਡਾ ਦੇ ਸਿਵਲ ਹਸਪਤਾਲ ‘ਚੋਂ ਭੱਜਿਆ ਕੈਦੀ , 1 ASI ਸਮੇਤ 5 ਪੁਲਿਸ ਕਰਮਚਾਰੀ ਮੁਅੱਤਲ:ਬਠਿੰਡਾ : ਬਠਿੰਡਾ ਦੇ ਸਿਵਲ ਹਸਪਤਾਲ ‘ਚ ਦਾਖਲ ਕੈਦੀ ਇਲਾਜ਼ ਦੌਰਾਨ ਪੁਲਿਸ ਸੁਰੱਖਿਆ ਕਰਮਚਾਰੀਆਂ ਨੂੰ ਚਕਮਾ ਦੇ ਕੇ ਰਾਤ ਦੇ ਸਮੇਂ ਫਰਾਰ ਹੋ ਗਿਆ ਹੈ।ਦੋਸ਼ੀ ਦੀ ਪਛਾਣ ਪਰਮਜੀਤ ਸਿੰਘ ਦੇ ਤੌਰ ‘ਤੇ ਹੋਈ ਹੈ।ਇਸ ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਨੇ ਹਸਪਤਾਲ ਅਤੇ ਆਸ-ਪਾਸ ਦੇ ਏਰੀਆ ਵਿਚ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Bathinda Civil Hospital treatment During Runaway prisoner , 5 police employees suspended

ਬਠਿੰਡਾ ਦੇ ਸਿਵਲ ਹਸਪਤਾਲ ‘ਚੋਂ ਭੱਜਿਆ ਕੈਦੀ , 1 ASI ਸਮੇਤ 5 ਪੁਲਿਸ ਕਰਮਚਾਰੀ ਮੁਅੱਤਲ

ਇਸ ਮਾਮਲੇ ਵਿਚ ਪੁਲਿਸ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਦੋਸ਼ੀ ਦੀ ਸੁਰੱਖਿਆ ਵਿਚ ਤਾਇਨਾਤ ਇੱਕ ਏ.ਐੱਸ.ਆਈ. ਸਮੇਤ 5 ਪੁਲਿਸ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਦੀ ਬਠਿੰਡਾ ਦੇ ਐੱਸ.ਐੱਸ.ਪੀ. ਨਾਨਕ ਸਿੰਘ ਨੇ ਪੁਸ਼ਟੀ ਕੀਤੀ ਹੈ।

Bathinda Civil Hospital treatment During Runaway prisoner , 5 police employees suspended

ਬਠਿੰਡਾ ਦੇ ਸਿਵਲ ਹਸਪਤਾਲ ‘ਚੋਂ ਭੱਜਿਆ ਕੈਦੀ , 1 ASI ਸਮੇਤ 5 ਪੁਲਿਸ ਕਰਮਚਾਰੀ ਮੁਅੱਤਲ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਪ੍ਰੇਮੀ ਜੋੜੇ ਨੇ ਮਿਲਕ ਕੇਕ ‘ਚ ਮਿਲਾ ਕੇ ਖਾਧਾ ਜ਼ਹਿਰ , ਖ਼ਬਰ ਪੜ੍ਹਕੇ ਖੜੇ ਹੋ ਜਾਣਗੇ ਰੌਂਗਟੇ

ਮਿਲੀ ਜਾਣਕਾਰੀ ਮੁਤਾਬਕ ਫ਼ਰਾਰ ਕੈਦੀ ਪਰਮਜੀਤ ਸਿੰਘ ਨੇ ਕੁੱਝ ਦਿਨ ਪਹਿਲਾਂ ਰਾਮਾਂ ਮੰਡੀ ਵਿਚ ਇਕ ਗ੍ਰੰਥੀ ਦਾ ਰੰਜਿਸ਼ ਦੇ ਚਲਦੇ ਕਤਲ ਕਰ ਦਿੱਤਾ ਗਿਆ ਸੀ।ਇਸ ਘਟਨਾ ਦੇ ਕੁੱਝ ਦਿਨ ਬਾਅਦ ਹੀ ਪੁਲਿਸ ਨੇ ਦੋਸ਼ੀ ਪਰਮਜੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਸੀ ਇਸ ਦੌਰਾਨ ਪਰਮਜੀਤ ਸਿੰਘ ਨੂੰ ਵੀ ਕਾਫੀ ਸੱਟਾਂ ਲੱਗੀਆਂ ਸਨ ,ਜਿਸ ਕਰਕੇ ਉਸ ਨੂੰ ਪਿਛਲੇ ਕੁੱਝ ਦਿਨਾਂ ਤੋਂ ਸਿਵਲ ਹਸਪਤਾਲ ਦੇ ਕੈਦੀ ਵਾਰਡ ਵਿਚ ਦਾਖਲ ਕਰਾਇਆ ਹੋਇਆ ਸੀ।
-PTCNews