Advertisment

ਬਠਿੰਡਾ ਦੇ ਨਸ਼ਾ ਮੁਕਤੀ ਕੇਂਦਰ ਵਿੱਚ 24 ਸਾਲਾ ਨੌਜਵਾਨ ਨੇ ਕੀਤੀ ਆਤਮ ਹੱਤਿਆ

author-image
Shanker Badra
New Update
ਬਠਿੰਡਾ ਦੇ ਨਸ਼ਾ ਮੁਕਤੀ ਕੇਂਦਰ ਵਿੱਚ 24 ਸਾਲਾ ਨੌਜਵਾਨ ਨੇ ਕੀਤੀ ਆਤਮ ਹੱਤਿਆ
Advertisment
ਬਠਿੰਡਾ ਦੇ ਨਸ਼ਾ ਮੁਕਤੀ ਕੇਂਦਰ ਵਿੱਚ 24 ਸਾਲਾ ਨੌਜਵਾਨ ਨੇ ਕੀਤੀ ਆਤਮ ਹੱਤਿਆ:ਬਠਿੰਡਾ ਦੇ ਮਾਨਸਾ ਰੋਡ 'ਤੇ ਸਥਿਤ ਨਸ਼ਾ ਮੁਕਤੀ ਕੇਂਦਰ ਵਿੱਚ 24 ਸਾਲਾ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁੱਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ।Bathinda drug addiction center in 24-year Young suicideਬਠਿੰਡਾ ਦੀ ਅਮਰਪੁਰਾ ਬਸਤੀ ਦੇ ਰਹਿਣ ਵਾਲੇ 24 ਸਾਲਾ ਸੰਜੂ ਨੂੰ ਬੀਤੀ ਕੱਲ੍ਹ ਹੀ ਨਸ਼ਾ ਮੁਕਤੀ ਕੇਂਦਰ ਵਿੱਚ ਭਰਤੀ ਕਰਾਇਆ ਗਿਆ ਸੀ।ਅੱਜ ਦੁਪਹਿਰੇ ਨਸ਼ਾ ਮੁਕਤੀ ਕੇਂਦਰ ਦੇ ਕਮਰੇ ਵਿੱਚ ਹੀ ਖੁਦ ਨੂੰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ ਹੈ।Bathinda drug addiction center in 24-year Young suicideਪਰਿਵਾਰ ਨੇ ਉਸਦੀ ਮੌਤ 'ਤੇ ਸ਼ੰਕਾ ਜਤਾਈ ਹੈ।ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਆਤਮ ਹੱਤਿਆ ਨਹੀਂ ਕਰ ਸਕਦਾ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment