Tue, Apr 16, 2024
Whatsapp

ਬਠਿੰਡਾ : ਮੌਜੂਦਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਹੈਰੋਇਨ ਸਮੇਤ ਗ੍ਰਿਫ਼ਤਾਰ

Written by  Shanker Badra -- July 23rd 2019 10:41 AM
ਬਠਿੰਡਾ : ਮੌਜੂਦਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਹੈਰੋਇਨ ਸਮੇਤ ਗ੍ਰਿਫ਼ਤਾਰ

ਬਠਿੰਡਾ : ਮੌਜੂਦਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਹੈਰੋਇਨ ਸਮੇਤ ਗ੍ਰਿਫ਼ਤਾਰ

ਬਠਿੰਡਾ : ਮੌਜੂਦਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਹੈਰੋਇਨ ਸਮੇਤ ਗ੍ਰਿਫ਼ਤਾਰ:ਬਠਿੰਡਾ : ਪੰਜਾਬ 'ਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਜਿਸਦੇ ਚੱਲਦੇ ਨਸ਼ਿਆਂ ਦੀ ਲਪੇਟ 'ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਪੰਜਾਬ 'ਚ ਹੁਣ ਨਸ਼ਿਆਂ ਦਾ ਦਰਿਆ ਵਗ ਤੁਰਿਆ ਹੈ, ਜਿਸਨੇ ਪੰਜਾਬ ਦੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਆਪਣੇ ਚੁੰਗਲ 'ਚ ਲੈ ਲਿਆ ਹੈ, ਜੋ ਬਹੁਤ ਚਿੰਤਾ ਦਾ ਵਿਸ਼ਾ ਹੈ। [caption id="attachment_321184" align="aligncenter" width="300"]Bathinda: Former Sarpanch Arrest with Heroine
ਬਠਿੰਡਾ : ਮੌਜੂਦਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਹੈਰੋਇਨ ਸਮੇਤ ਗ੍ਰਿਫ਼ਤਾਰ[/caption] ਇਸ ਦੌਰਾਨ ਬਠਿੰਡਾ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਬਠਿੰਡਾ ਪੁਲਿਸ ਨੇ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਨੂੰ ਸਥਾਨਕ ਬਠਿੰਡਾ-ਮਾਨਸਾ ਸੜਕ ਤੋਂ 270 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀ ਤੋਂ ਹੋਰ ਪੁੱਛਗਿੱਛ ਦੌਰਾਨ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। [caption id="attachment_321185" align="aligncenter" width="300"]Bathinda: Former Sarpanch Arrest with Heroine
ਬਠਿੰਡਾ : ਮੌਜੂਦਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਹੈਰੋਇਨ ਸਮੇਤ ਗ੍ਰਿਫ਼ਤਾਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬਿਹਾਰ ‘ਚ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਕੀਤਾ ਸਮੂਹਿਕ ਜ਼ਬਰ ਜਨਾਹ ਇਸ ਸਬੰਧੀ ਐੱਸ.ਐੱਸ.ਪੀ. ਬਠਿੰਡਾ ਡਾ. ਨਾਨਕ ਸਿੰਘ ਦੇ ਦੱਸਣ ਅਨੁਸਾਰ ਗ੍ਰਿਫ਼ਤਾਰ ਕੀਤੇ ਦੋਸ਼ੀ ਦਾ ਨਾਮ ਅਜੇ ਕੁਮਾਰ ਵਾਸੀ ਪਿੰਡ ਕਿੱਲ੍ਹਿਆਂਵਾਲੀ ਤੋਂ ਮੌਜੂਦਾ ਬਲਾਕ ਸੰਮਤੀ ਮੈਂਬਰ ਹੈ, ਜੋ ਕਿ ਪਿੰਡ ਦਾ ਸਰਪੰਚ ਵੀ ਰਹਿ ਚੁੱਕਾ ਹੈ। -PTCNews


Top News view more...

Latest News view more...