Fri, Apr 26, 2024
Whatsapp

ਬਠਿੰਡਾ ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ ,ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਦੋਸ਼

Written by  Shanker Badra -- October 23rd 2019 02:33 PM
ਬਠਿੰਡਾ ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ ,ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਦੋਸ਼

ਬਠਿੰਡਾ ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ ,ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਦੋਸ਼

ਬਠਿੰਡਾ ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ ,ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਦੋਸ਼:ਬਠਿੰਡਾ : ਬਠਿੰਡਾ ਦੀ ਕੇਂਦਰੀ ਜੇਲ੍ਹ 'ਚ 21 ਸਾਲ ਦੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ।ਮ੍ਰਿਤਕ ਦੀ ਪਹਿਚਾਣ ਚਮਕੌਰ ਸਿੰਘ ਵਾਸੀ ਪਿੰਡ ਜੰਡੀਆ ਜ਼ਿਲ੍ਹਾ ਬਠਿੰਡਾ ਦੇ ਰੂਪ 'ਚ ਹੋਈ ਹੈ। [caption id="attachment_352719" align="aligncenter" width="300"]Bathinda jail sentence Prisoners Death In drug case ਬਠਿੰਡਾ ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ , ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਦੋਸ਼[/caption] ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਨਸ਼ੇ ਦੇ ਕੇਸ 'ਚ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਬੰਦ ਸੀ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। [caption id="attachment_352720" align="aligncenter" width="300"]Bathinda jail sentence Prisoners Death In drug case ਬਠਿੰਡਾ ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ , ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਦੋਸ਼[/caption] ਇਸ ਦੌਰਾਨ ਮ੍ਰਿਤਕ ਹਵਾਲਾਤੀ ਦੇ ਪਰਿਵਾਰ ਵਾਲਿਆਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਦੋਸ਼ ਲਾਏ ਹਨ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਨੌਜਵਾਨ ਦਾ ਇਲਾਜ ਨਹੀਂ ਕਰਵਾਇਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋਈ ਹੈ। -PTCNews


Top News view more...

Latest News view more...