Fri, Apr 26, 2024
Whatsapp

ਲੋਕ ਸਭਾ ਸੀਟ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਲਾਇਆ ਹੈਟ੍ਰਿਕ , ਰਾਜਾ ਵੜਿੰਗ ਨੂੰ ਮਿਲੀ ਕਰਾਰੀ ਹਾਰ

Written by  Shanker Badra -- May 23rd 2019 01:58 PM -- Updated: May 23rd 2019 06:25 PM
ਲੋਕ ਸਭਾ ਸੀਟ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਲਾਇਆ ਹੈਟ੍ਰਿਕ , ਰਾਜਾ ਵੜਿੰਗ ਨੂੰ ਮਿਲੀ ਕਰਾਰੀ ਹਾਰ

ਲੋਕ ਸਭਾ ਸੀਟ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਲਾਇਆ ਹੈਟ੍ਰਿਕ , ਰਾਜਾ ਵੜਿੰਗ ਨੂੰ ਮਿਲੀ ਕਰਾਰੀ ਹਾਰ

ਲੋਕ ਸਭਾ ਸੀਟ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਲਾਇਆ ਹੈਟ੍ਰਿਕ , ਰਾਜਾ ਵੜਿੰਗ ਨੂੰ ਮਿਲੀ ਕਰਾਰੀ ਹਾਰ:ਬਠਿੰਡਾ : ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਪੂਰਾ ਦੇਸ਼ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਸੀ।ਇਸ ਨੂੰ ਲੈ ਕੇ ਵੀਰਵਾਰ 23 ਮਈ ਦਾ ਦਿਨ ਪੰਜਾਬ ਅਤੇ ਦੇਸ਼ ਦੀ ਸਿਆਸਤ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।ਜਿਸ ਕਰਕੇ ਪੰਜਾਬ ਦੇ 278 ਉਮੀਦਵਾਰਾਂ ਦੀ ਕਿਸਮਤ ਦਾ ਪਿਟਾਰਾ ਅੱਜ ਖੁੱਲਿਆ ਹੈ। [caption id="attachment_299211" align="aligncenter" width="300"]Bathinda Lok Sabha constituency Harsimrat Kaur Badal Win
ਲੋਕ ਸਭਾ ਸੀਟ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਲਾਇਆ ਹੈਟ੍ਰਿਕ , ਰਾਜਾ ਵੜਿੰਗ ਨੂੰ ਮਿਲੀ ਕਰਾਰੀ ਹਾਰ[/caption] ਲੋਕ ਸਭਾ ਸੀਟ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਇੱਕ ਵਾਰ ਫ਼ਿਰ ਹੈਟ੍ਰਿਕ ਲਗਾ ਦਿੱਤਾ ਹੈ।ਇਸ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਨੂੰ  490811   ,ਕਾਂਗਰਸ ਦੇ ਅਮਰਿੰਦਰ ਰਾਜਾ ਵੜਿੰਗ ਨੂੰ 469412 ਅਤੇ ਆਮ ਆਦਮੀ ਪਾਰਟੀ ਦੀ ਪ੍ਰੋਫੈਸਰ ਬਲਜਿੰਦਰ ਕੌਰ ਨੂੰ 133728  ਅਤੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਸੁਖਪਾਲ ਖਹਿਰਾ ਨੂੰ  37854 ਵੋਟਾਂ ਮਿਲੀਆਂ ਹਨ।ਲੋਕ ਸਭਾ ਸੀਟ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ 21399 ਵੋਟਾਂ ਦੀ ਲੀਡ ਨਾਲ ਜਿੱਤੀ ਹੈ। [caption id="attachment_299209" align="aligncenter" width="300"]Bathinda Lok Sabha constituency Harsimrat Kaur Badal Win
ਲੋਕ ਸਭਾ ਸੀਟ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਲਾਇਆ ਹੈਟ੍ਰਿਕ , ਰਾਜਾ ਵੜਿੰਗ ਨੂੰ ਮਿਲੀ ਕਰਾਰੀ ਹਾਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ : ਲੋਕ ਸਭਾ ਹਲਕਾ ਲੁਧਿਆਣਾ ਤੋਂ ਇਸ ਉਮੀਦਵਾਰ ਦੀ ਚਮਕੀ ਕਿਸਮਤ , ਪੜ੍ਹੋ ਪੂਰੇ ਵੇਰਵੇ ਜ਼ਿਕਰਯੋਗ ਹੈ ਕਿ ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ,ਕਾਂਗਰਸ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ , ਆਮ ਆਦਮੀ ਪਾਰਟੀ ਨੇ ਪ੍ਰੋਫੈਸਰ ਬਲਜਿੰਦਰ ਕੌਰ ,ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਸੁਖਪਾਲ ਖਹਿਰਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। -PTCNews


Top News view more...

Latest News view more...