ਬਠਿੰਡਾ : ਨਕਾਬਪੋਸ਼ ਲੁਟੇਰਿਆਂ ਨੇ ਐਕਟਿਵਾ ਖੋਹਣ ਦੀ ਕੀਤੀ ਕੋਸ਼ਿਸ਼ , ਵਿਰੋਧ ਕਰਨ ‘ਤੇ ਨੌਜਵਾਨ ਨੂੰ ਮਾਰੀ ਗੋਲੀ

Bathinda Masked robbers Activa Riding Shot to the young
ਬਠਿੰਡਾ : ਨਕਾਬਪੋਸ਼ ਲੁਟੇਰਿਆਂ ਨੇ ਐਕਟਿਵਾ ਖੋਹਣ ’ਚ ਕੀਤੀ ਕੋਸ਼ਿਸ਼ , ਵਿਰੋਧ ਕਰਨ 'ਤੇ ਨੌਜਵਾਨ ਨੂੰ ਮਾਰੀ ਗੋਲੀ

ਬਠਿੰਡਾ : ਨਕਾਬਪੋਸ਼ ਲੁਟੇਰਿਆਂ ਨੇ ਐਕਟਿਵਾ ਖੋਹਣ ਦੀ ਕੀਤੀ ਕੋਸ਼ਿਸ਼ , ਵਿਰੋਧ ਕਰਨ ‘ਤੇ ਨੌਜਵਾਨ ਨੂੰ ਮਾਰੀ ਗੋਲੀ:ਬਠਿੰਡਾ : ਬਠਿੰਡਾ ਸ਼ਹਿਰ ’ਚ ਲੁੱਟ ਖੋਹ ਦੀਆਂ ਵਾਰਦਾਤਾਂ ਦਿਨ ਦਿਹਾੜੇ ਵਧਦੀਆਂ ਜਾ ਰਹੀਆਂ ਹਨ।ਅਜਿਹਾ ਹੀ ਇੱਕ ਮਾਮਲਾ ਬਠਿੰਡਾ ਸ਼ਹਿਰ ਤੋਂ ਸਾਹਮਣੇ ਆਇਆ ਹੈ।ਜਿਥੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਬੀਤੀ ਰਾਤ ਇੱਕ ਨੌਜਵਾਨ ਤੋਂ ਐਕਟਿਵਾ ਖੋਹਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਸਕਿਆ।ਇਸ ਤੋਂ ਬਾਅਦ ਲੁਟੇਰਿਆਂ ਨੇ ਐਕਟਿਵਾ ਸਵਾਰ ‘ਤੇ ਗੋਲੀ ਚਲਾ ਦਿੱਤੀ ਅਤੇ ਉਸਦੀ ਮੌਤ ਹੋ ਗਈ ਹੈ।

Bathinda Masked robbers Activa Riding Shot to the young
ਬਠਿੰਡਾ : ਨਕਾਬਪੋਸ਼ ਲੁਟੇਰਿਆਂ ਨੇ ਐਕਟਿਵਾ ਖੋਹਣ ’ਚ ਕੀਤੀ ਕੋਸ਼ਿਸ਼ , ਵਿਰੋਧ ਕਰਨ ‘ਤੇ ਨੌਜਵਾਨ ਨੂੰ ਮਾਰੀ ਗੋਲੀ

ਮ੍ਰਿਤਕ ਦੀ ਪਛਾਣ ਬਿੱਟੂ ਗੁਲਾਟੀ ਵਾਸੀ ਗੁਨਿਆਣਾ ਮੰਡੀ ਵਜੋਂ ਹੋਈ ਹੈ ,ਜੋ ਕੈਟਰਿੰਗ ਦਾ ਕੰਮ ਕਰਦਾ ਸੀ।ਇਸ ਘਟਨਾ ਮਗਰੋਂ ਗੁਨਿਆਣਾ ਮੰਡੀ ਵਿਚ ਸੋਗ ਦਾ ਮਾਹੌਲ ਹੈ।ਇਸ ਦੌਰਾਨ ਅੱਜ ਮੰਡੀ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

Bathinda Masked robbers Activa Riding Shot to the young

ਬਠਿੰਡਾ : ਨਕਾਬਪੋਸ਼ ਲੁਟੇਰਿਆਂ ਨੇ ਐਕਟਿਵਾ ਖੋਹਣ ’ਚ ਕੀਤੀ ਕੋਸ਼ਿਸ਼ , ਵਿਰੋਧ ਕਰਨ ‘ਤੇ ਨੌਜਵਾਨ ਨੂੰ ਮਾਰੀ ਗੋਲੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਇਕਬਾਲ ਸੰਧੂ ਫਤਹਿ ਗਰੁੱਪ ਵਾਲੇ ਬਿਕਰਮ ਮਜੀਠੀਆ ਤੇ ਬੀਬੀ ਜਗੀਰ ਕੌਰ ਦੀ ਮੌਜੂਦਗੀ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਜ਼ਿਕਰਯੋਗ ਹੈ ਕਿ ਬੀਤੀ ਰਾਤ ਬਿੱਟੂ ਗੁਲਾਟੀ ਆਪਣੇ ਕੰਮ ਲਈ ਗੁਨਿਆਣਾ ਦੇ ਨੇੜੇ ਕੋਠੇ ਨਾਥੇਆਣਾ ਵਿਖੇ ਜਾ ਰਿਹਾ ਸੀ।ਜਿਸ ਨੂੰ ਘੇਰ ਕੇ 2-3 ਨਕਾਬਪੋਸ਼ਾਂ ਨੇ ਉਸ ਦੀ ਐਕਟਿਵਾ ਖੋਹਣ ਦੀ ਕੋਸ਼ਿਸ਼ ਕੀਤੀ , ਜਿਸ ਦਾ ਵਿਰੋਧ ਕਰਨ ‘ਤੇ ਲੁਟੇਰੇਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ,ਜਿਸ ਦੀ ਹਸਪਤਾਲ ਜਾ ਕੇ ਮੌਤ ਹੋ ਗਈ ਹੈ।
-PTCNews
ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ