ਬਠਿੰਡਾ: 9ਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਪ੍ਰਿੰਸੀਪਲ ਖਿਲਾਫ ਛੇੜਛਾੜ ਦਾ ਮਾਮਲਾ ਦਰਜ

bti
ਬਠਿੰਡਾ: 9ਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਪ੍ਰਿੰਸੀਪਲ ਖਿਲਾਫ ਛੇੜਛਾੜ ਦਾ ਮਾਮਲਾ ਦਰਜ

ਬਠਿੰਡਾ: 9ਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਪ੍ਰਿੰਸੀਪਲ ਖਿਲਾਫ ਛੇੜਛਾੜ ਦਾ ਮਾਮਲਾ ਦਰਜ,ਬਠਿੰਡਾ: ਬਠਿੰਡਾ ਦੇ ਊਧਮ ਸਿੰਘ ਨਗਰ ਤੋਂ ਇੱਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇੱਕ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਵੱਲੋਂ 9ਵੀਂ ਕਲਾਸ ਦੀ ਵਿਦਿਆਰਥਣ ਨਾਲ ਛੇੜਛਾੜ ਕੀਤੀ। ਪ੍ਰਿੰਸੀਪਲ ਦੀ ਪਹਿਚਾਣ ਬਲਦੇਵ ਸਿੰਘ ਉਪਲ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਪ੍ਰਿੰਸੀਪਲ ਬਲਦੇਵ ਸਿੰਘ ਉਪਲ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

bti
ਬਠਿੰਡਾ: 9ਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਪ੍ਰਿੰਸੀਪਲ ਖਿਲਾਫ ਛੇੜਛਾੜ ਦਾ ਮਾਮਲਾ ਦਰਜ

ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਕੁੜੀ ਸਕੂਲੋਂ ਰੋਂਦੀ ਹੋਈ ਆਈ ਸੀ, ਜਿਸ ਤੋਂ ਲੱਗਦਾ ਹੈ ਕਿ ਕੁੜੀ ਨਾਲ ਜ਼ਰੂਰ ਕੋਈ ਗਲਤ ਹਰਕਤ ਹੋਈ ਹੈ। ਕੁੜੀ ਪੂਰੀ ਤਰ੍ਹਾਂ ਨਾਲ ਡਰੀ ਹੋਈ ਹੈ।

bti
ਬਠਿੰਡਾ: 9ਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਪ੍ਰਿੰਸੀਪਲ ਖਿਲਾਫ ਛੇੜਛਾੜ ਦਾ ਮਾਮਲਾ ਦਰਜ

ਉਥੇ ਹੀ ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਜੋ ਪ੍ਰਿੰਸੀਪਲ ‘ਤੇ ਦੋਸ਼ ਲੱਗੇ ਹਨ, ਉਨ੍ਹਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ। ਜਾਂਚ ਤੋਂ ਬਾਅਦ ਜੇਕਰ ਪ੍ਰਿੰਸੀਪਲ ਦੋਸ਼ੀ ਪਾਇਆ ਗਿਆ ਤਾਂ ਉਸ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

-PTC News